August 14, 2026, 9:11 pm
----------- Advertisement -----------
HomeNewsLatest Newsਗੁਰਦਾਸਪੁਰ 'ਚ ਕਰੰਟ ਲੱਗਣ ਨਾਲ 22 ਸਾਲਾਂ ਨੌਜਵਾਨ ਦੀ ਮੌ.ਤ

ਗੁਰਦਾਸਪੁਰ ‘ਚ ਕਰੰਟ ਲੱਗਣ ਨਾਲ 22 ਸਾਲਾਂ ਨੌਜਵਾਨ ਦੀ ਮੌ.ਤ

Published on

----------- Advertisement -----------

ਬਟਾਲਾ ਨੇੜਲੇ ਪਿੰਡ ਹਰਸੀਆ ਵਿੱਚ ਇੱਕ 22 ਸਾਲਾ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਜਿਸ ਤੋਂ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ। ਨੌਜਵਾਨ ਇੱਕ ਇਮਾਰਤ ਵਿੱਚ ਕੰਮ ਕਰ ਰਿਹਾ ਸੀ ਜਦੋਂ ਉਸ ਨੂੰ ਬਿਜਲੀ ਦਾ ਝਟਕਾ ਲੱਗਾ। ਜਿਸ ਤੋਂ ਬਾਅਦ ਪਰਿਵਾਰ ਵਾਲੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਿਤਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁੱਤਰ ਬਲਦੇਵ ਆਪਣੇ ਘਰ ਤੋਂ ਬਟਾਲਾ ਵਿਖੇ ਮਜ਼ਦੂਰੀ ਕਰਨ ਗਿਆ ਸੀ, ਜਿੱਥੇ ਇੱਕ ਇਮਾਰਤ ਵਿੱਚ ਕੰਮ ਕਰਦੇ ਸਮੇਂ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆਉਣ ਨਾਲ ਉਹ ਬੇਹੋਸ਼ ਹੋ ਗਿਆ। ਜਿਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਉਸ ਦੀ ਮਿਹਨਤ ਨਾਲ ਹੀ ਉਸ ਦਾ ਘਰ ਚੱਲ ਰਿਹਾ ਸੀ ਅਤੇ ਉਹ ਮਿਹਨਤ ਮਜ਼ਦੂਰੀ ਕਰਕੇ ਸਾਰੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...