November 15, 2026, 6:36 am
----------- Advertisement -----------
HomeNewsNational-Internationalਰੋਹਿਤ ਸ਼ਰਮਾ ਨੇ ਛੱਕੇ ਲਗਾਉਣ 'ਚ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ

ਰੋਹਿਤ ਸ਼ਰਮਾ ਨੇ ਛੱਕੇ ਲਗਾਉਣ ‘ਚ ਤੋੜਿਆ ਕ੍ਰਿਸ ਗੇਲ ਦਾ ਰਿਕਾਰਡ

Published on

----------- Advertisement -----------

ਅਫਗਾਨਿਸਤਾਨ ਨੇ ਵਨਡੇ ਵਿਸ਼ਵ ਕੱਪ 2023 ‘ਚ ਭਾਰਤ ਨੂੰ 273 ਦੌੜਾਂ ਦਾ ਟੀਚਾ ਦਿੱਤਾ ਹੈ। ਨਵੀਂ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਅਫਗਾਨਿਸਤਾਨ ਨੇ ਟੌਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਟੀਮ ਨੇ 50 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 272 ਦੌੜਾਂ ਬਣਾਈਆਂ।

ਦੱਸ ਦਈਏ ਕਿ ਭਾਰਤ ਵੱਲੋਂ ਰੋਹਿਤ ਸ਼ਰਮਾ ਅਤੇ ਈਸ਼ਾਨ ਕਿਸ਼ਨ ਓਪਨਿੰਗ ਕਰਨ ਲਈ ਉਤਰੇ। 12 ਓਵਰਾਂ ਤੋਂ ਬਾਅਦ ਟੀਮ ਨੇ ਬਿਨਾਂ ਕਿਸੇ ਨੁਕਸਾਨ ਦੇ 100 ਦੌੜਾਂ ਬਣਾ ਲਈਆਂ ਹਨ। ਰੋਹਿਤ ਨੇ 30 ਗੇਂਦਾਂ ‘ਤੇ ਅਰਧ ਸੈਂਕੜਾ ਜੜਿਆ, ਉਸ ਨੇ ਪਾਰੀ ‘ਚ 4 ਛੱਕੇ ਲਗਾਏ। ਅਫਗਾਨਿਸਤਾਨ ਖਿਲਾਫ ਪਾਰੀ ‘ਚ 3 ਛੱਕੇ ਲਗਾ ਕੇ ਰੋਹਿਤ ਸ਼ਰਮਾ ਅੰਤਰਰਾਸ਼ਟਰੀ ਕ੍ਰਿਕਟ ਦਾ ਛੱਕਾ ਲਗਾਉਣ ਵਾਲਾ ਬਾਦਸ਼ਾਹ ਬਣ ਗਿਆ ਹੈ। ਰੋਹਿਤ ਦੇ ਤਿੰਨੋਂ ਫਾਰਮੈਟਾਂ ਸਮੇਤ 555 ਛੱਕੇ ਸਨ। ਉਨ੍ਹਾਂ ਨੇ ਵੈਸਟਇੰਡੀਜ਼ ਦੇ ਕ੍ਰਿਸ ਗੇਲ ਦਾ ਰਿਕਾਰਡ ਤੋੜਿਆ, ਜਿਸ ਨੇ 453 ਮੈਚਾਂ ‘ਚ 553 ਛੱਕੇ ਲਗਾਏ ਹਨ।

 ਰੋਹਿਤ ਨੇ ਟੀ-20 ‘ਚ 77 ਛੱਕੇ, ਟੈਸਟ ‘ਚ 182 ਅਤੇ ਵਨਡੇ ‘ਚ 296 ਛੱਕੇ ਲਗਾਏ ਹਨ। ਰੋਹਿਤ ਨੇ ਇਸ ਪਾਰੀ ‘ਚ 1000 ਵਨਡੇ ਦੌੜਾਂ ਵੀ ਪੂਰੀਆਂ ਕੀਤੀਆਂ, ਉਨ੍ਹਾਂ ਨੇ ਇਹ ਰਿਕਾਰਡ 19 ਪਾਰੀਆਂ ‘ਚ ਹਾਸਲ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...