November 16, 2026, 2:00 am
----------- Advertisement -----------
HomePunjabbusinessਸਿਆਚਿਨ 'ਚ 15,500 ਫੁੱਟ ਤੋਂ ਵੱਧ ਦੀ ਉਚਾਈ 'ਤੇ ਲਗਾਇਆ ਗਿਆ ਪਹਿਲਾ...

ਸਿਆਚਿਨ ‘ਚ 15,500 ਫੁੱਟ ਤੋਂ ਵੱਧ ਦੀ ਉਚਾਈ ‘ਤੇ ਲਗਾਇਆ ਗਿਆ ਪਹਿਲਾ ਮੋਬਾਈਲ ਟਾਵਰ, ਆਨੰਦ ਮਹਿੰਦਰਾ ਨੇ ਦਿੱਤਾ ਇਹ ਬਿਆਨ

Published on

----------- Advertisement -----------

ਭਾਰਤੀ ਫੌਜ ਨੇ ਕਿਹਾ ਕਿ ਸਿਆਚਿਨ ਵਾਰੀਅਰਜ਼ ਨੇ ਬੀਐਸਐਨਐਲ ਦੀ ਮਦਦ ਨਾਲ 15,500 ਫੁੱਟ ਤੋਂ ਵੱਧ ਦੀ ਉਚਾਈ ‘ਤੇ ਪਹਿਲਾ ਟਾਵਰ ਲਗਾਇਆ ਹੈ। ਇਸ ਦੀ ਮਦਦ ਨਾਲ ਸੈਨਿਕਾਂ ਨੂੰ ਮੋਬਾਈਲ ਕਨੈਕਟੀਵਿਟੀ ਮਿਲ ਸਕੇਗੀ। ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਲੱਦਾਖ ਦੇ ਸਿਆਚਿਨ ‘ਚ 15,500 ਫੁੱਟ ਤੋਂ ਵੱਧ ਦੀ ਉਚਾਈ ‘ਤੇ ਲਗਾਏ ਗਏ ਪਹਿਲੇ ਮੋਬਾਈਲ ਟਾਵਰ ਨੂੰ ਚੰਦਰਯਾਨ 3 ਦੇ ਵਿਕਰਮ ਲੈਂਡਰ ਵਾਂਗ ਮਹੱਤਵਪੂਰਨ ਦੱਸਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਲਿਖਿਆ ਕਿ ‘ਦੇਵਸਿੰਘ ਨੇ ਸਿਆਚਿਨ ‘ਚ ਲਗਾਏ ਗਏ ਪਹਿਲੇ ਮੋਬਾਈਲ ਟਾਵਰ ਦੀਆਂ ਇਹ ਤਸਵੀਰਾਂ ਸ਼ੇਅਰ ਕੀਤੀਆਂ ਹਨ।’
ਉਨ੍ਹਾਂ ਕਿਹਾ ਕਿ “ਸਾਡੀ ਅਸ਼ਾਂਤ ਦੁਨੀਆ ਵਿੱਚ ਇਹ ਇੱਕ ਛੋਟੀ ਜਿਹੀ ਘਟਨਾ ਹੈ, ਪਰ ਸਭ ਤੋਂ ਉੱਚੇ ਯੁੱਧ ਦੇ ਮੈਦਾਨ ਵਿੱਚ ਹਰ ਰੋਜ਼ ਆਪਣੀ ਜਾਨ ਜੋਖਮ ਵਿੱਚ ਪਾਉਣ ਵਾਲੇ ਸੈਨਿਕਾਂ ਲਈ ਇਹ ਯੰਤਰ ਵਿਕਰਮ ਲੈਂਡਰ ਜਿੰਨਾ ਹੀ ਮਹੱਤਵਪੂਰਨ ਹੈ। ਉਹ ਹੁਣ ਆਪਣੇ ਪਰਿਵਾਰ ਨਾਲ ਜੁੜੇ ਰਹਿਣਗੇ। ਇਹ ਮੇਰੇ ਲਈ ਸੱਚਮੁੱਚ ਵੱਡੀ ਖ਼ਬਰ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...