August 18, 2026, 12:05 am
----------- Advertisement -----------
HomeNewsਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅਕਾਲੀ ਦਲ ਨੇ ਖੇਡਿਆ ਨਵਾਂ ਦਾਅ

ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅਕਾਲੀ ਦਲ ਨੇ ਖੇਡਿਆ ਨਵਾਂ ਦਾਅ

Published on

----------- Advertisement -----------

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਆਪਣੀ ਚੋਣ ਰਣਨੀਤੀ ਬਦਲ ਦਿੱਤੀ ਹੈ। ਪਾਰਟੀ ਨੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਕੌਂਸਲਰ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਲਈ ਟਿਕਟਾਂ ਵਿਧਾਨ ਸਭਾ ਚੋਣਾਂ ਵਿੱਚ ਪਈਆਂ ਵੋਟਾਂ ਦੇ ਆਧਾਰ ’ਤੇ ਦਿੱਤੀਆਂ ਜਾਣਗੀਆਂ। ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹੇ ਵਿੱਚ ਚੋਣ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਸੀ। ਇਸ ਦੌਰਾਨ ਸਾਰੇ ਵੱਡੇ ਆਗੂਆਂ ਸਮੇਤ ਸਾਰੇ ਉਮੀਦਵਾਰਾਂ ਤੋਂ ਫੀਡਬੈਕ ਲਈ ਗਈ, ਜਿਸ ਵਿਚ ਸਥਿਤੀ ਕਾਫੀ ਨਾਜ਼ੁਕ ਨਜ਼ਰ ਆਈ। ਇਸ ਦੌਰਾਨ ਅਕਾਲੀ ਦਲ ਦੇ ਪੁਰਾਣੇ ਆਗੂਆਂ ਨੇ ਸਲਾਹ ਦਿੱਤੀ ਕਿ ਕੌਂਸਲਰ ਚੋਣ ਲੜਨ ਦੇ ਇੱਛੁਕ ਆਗੂਆਂ ਨੂੰ ਅੱਗੇ ਲਿਆਂਦਾ ਜਾਵੇ। ਇਸੇ ਲਈ ਇਹ ਐਲਾਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...