November 15, 2026, 6:35 am
----------- Advertisement -----------
HomeNewsCricket World Cup 2023IND VS PAK: ਗੂਗਲ ਨੇ ਪ੍ਰਸ਼ੰਸਕਾਂ ਲਈ ਇੱਕ ਸ਼ਾਨਦਾਰ 'ਮਿਨੀ ਕੱਪ' ਗੇਮ...

IND VS PAK: ਗੂਗਲ ਨੇ ਪ੍ਰਸ਼ੰਸਕਾਂ ਲਈ ਇੱਕ ਸ਼ਾਨਦਾਰ ‘ਮਿਨੀ ਕੱਪ’ ਗੇਮ ਕੀਤੀ ਲਾਂਚ, ਮੋਬਾਈਲ ‘ਤੇ ਇਸ ਤਰ੍ਹਾਂ ਖੇਡੋ

Published on

----------- Advertisement -----------

ਅੱਜ ਯਾਨੀ ਸ਼ਨੀਵਾਰ ਨੂੰ ਵਿਸ਼ਵ ਕੱਪ 2023 ਦਾ 12ਵਾਂ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਦੁਨੀਆ ਭਰ ਦੇ ਕਰੋੜਾਂ ਕ੍ਰਿਕਟ ਪ੍ਰਸ਼ੰਸਕ ਇਸ ਸ਼ਾਨਦਾਰ ਮੈਚ ਲਈ ਬਹੁਤ ਉਤਸਕ ਹਨ ਅਤੇ ਉਹ ਲੰਬੇ ਸਮੇਂ ਤੋਂ ਇਸ ਦਾ ਇੰਤਜ਼ਾਰ ਕਰ ਰਹੇ ਸਨ। ਅੱਜ ਦਾ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਆਈਸੀਸੀ ਨੇ ਜਿੱਥੇ ਇਸ ਮੈਚ ਲਈ ਕਾਫੀ ਤਿਆਰੀਆਂ ਕੀਤੀਆਂ ਹਨ, ਉੱਥੇ ਹੀ ਗੂਗਲ ਨੇ ਵੀ ਇੱਕ ਗੇਮ ਪੇਸ਼ ਕੀਤੀ ਹੈ।
ਜੀ ਹਾਂ, ਗੂਗਲ ਨੇ ਭਾਰਤ ਅਤੇ ਪਾਕਿਸਤਾਨ ਦੇ ਮੈਚ ਦੇ ਖਾਸ ਮੌਕੇ ‘ਤੇ ਇਕ ਮਿੰਨੀ ਗੇਮ ਲਾਂਚ ਕੀਤੀ ਹੈ, ਜਿਸ ਨੂੰ ਪ੍ਰਸ਼ੰਸਕ ਆਪਣੇ ਫੋਨ ‘ਤੇ ਖੇਡ ਸਕਦੇ ਹਨ। ਆਓ ਜਾਣਦੇ ਹਾਂ ਫੋਨ ‘ਤੇ ਗੂਗਲ ਮਿਨੀ ਕੱਪ ਗੇਮ ਕਿਵੇਂ ਖੇਡੀਏ?

  • ਇਸ ਗੇਮ ਨੂੰ ਖੇਡਣ ਲਈ ਤੁਹਾਨੂੰ ਕੋਈ ਵੀ ਮੋਬਾਈਲ ਐਪ ਡਾਊਨਲੋਡ ਨਹੀਂ ਕਰਨੀ ਪਵੇਗੀ।
  • ਆਪਣੇ ਫ਼ੋਨ ‘ਤੇ ਸਿੱਧੇ ਗੂਗਲ ਐਪ ‘ਤੇ ਜਾਓ ਅਤੇ “ਭਾਰਤ ਬਨਾਮ ਪਾਕਿਸਤਾਨ” ਟਾਈਪ ਕਰੋ।
  • ਹੁਣ ਤੁਸੀਂ ਸੱਜੇ ਪਾਸੇ ਇੱਕ ਨੀਲੇ ਰੰਗ ਦੀ ਕ੍ਰਿਕਟ ਗੇਂਦ ਦੇਖੋਗੇ।
  • ਗੇਂਦ ‘ਤੇ ਟੈਪ ਕਰਨ ਤੋਂ ਬਾਅਦ ਤੁਹਾਨੂੰ ਕਿਸੇ ਇੱਕ ਟੀਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ।
  • ਹਰ ਵਾਰ ਜਦੋਂ ਤੁਸੀਂ ਗੇਂਦ ਨੂੰ ਹਿੱਟ ਕਰੋਗੇ ਤਾਂ ਤੁਹਾਨੂੰ 1 ਰਨ ਮਿਲੇਗਾ।
  • ਤੁਸੀਂ ਇਸ ਗੇਮ ਦੇ ਸਕੋਰ ਨੂੰ ਦੋਸਤਾਂ ਨਾਲ ਸਾਂਝਾ ਕਰਨ ਦੇ ਯੋਗ ਵੀ ਹੋਵੋਗੇ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...