June 16, 2026, 11:17 pm
----------- Advertisement -----------
HomeNewsEntertainmentਮਲਾਇਕਾ ਅਰੋੜਾ ਨੇ 'India's Best Dancer' ਸਟੇਜ 'ਤੇ ਕੀਤਾ ਧਮਾਕੇਦਾਰ ਡਾਂਸ,ਦੇਖੋ ਵੀਡੀਓ

ਮਲਾਇਕਾ ਅਰੋੜਾ ਨੇ ‘India’s Best Dancer’ ਸਟੇਜ ‘ਤੇ ਕੀਤਾ ਧਮਾਕੇਦਾਰ ਡਾਂਸ,ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਵੀ ਆਪਣੇ ਡਾਂਸਿੰਗ ਟੈਲੇਂਟ ਕਾਰਨ ਕਾਫੀ ਮਸ਼ਹੂਰ ਹੈ। ਮਲਾਇਕਾ ਨਾ ਸਿਰਫ ਆਪਣੇ ਡਾਂਸ ਨਾਲ ਤਬਾਹੀ ਮਚਾ ਦਿੰਦੀ ਹੈ ਬਲਕਿ ਆਪਣੇ ਡਾਂਸ ਮੂਵ ਨਾਲ ਸਾਰਿਆਂ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ ‘ਚ ਮਲਾਇਕਾ ਦਾ ਇਕ ਡਾਂਸ ਵੀਡੀਓ ਵਾਇਰਲ ਹੋਇਆ ਹੈ, ਜਿਸ ‘ਚ ਉਹ ‘ਗੋਲਿਓਂ ਕੀ ਰਾਸਲੀਲਾ ਰਾਮਲੀਲਾ’ ਦੇ ਗੀਤ ‘ਰਾਮ ਚਾਹੇ ਲੀਲਾ’ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ।

YouTube player

ਮਲਾਇਕਾ ਦਾ ਇਹ ਕਿਲਰ ਸਟਾਈਲ ਬਲੈਕ ਆਊਟਫਿਟ ‘ਚ ਨਜ਼ਰ ਆ ਰਿਹਾ ਹੈ। ਉਸ ਦੀ ਹਰ ਚਾਲ ਨੇ ਦਰਸ਼ਕਾਂ ਅਤੇ ਕੁਰਸੀ ‘ਤੇ ਬੈਠੇ ਜੱਜਾਂ ਟੇਰੇਂਸ ਲੁਈਸ ਅਤੇ ਗੀਤਾ ਕਪੂਰ ‘ਤੇ ਅਜਿਹਾ ਜਾਦੂ ਕੀਤਾ ਕਿ ਉਹ ਸੀਟ ਤੋਂ ਉੱਠ ਕੇ ਤਾੜੀਆਂ ਮਾਰਨ ਲਈ ਮਜਬੂਰ ਹੋ ਗਏ। ਸ਼ੋਅ ਦੇ ਹੋਸਟ ਰਾਘਵ ਜੁਆਲ ਮਲਾਇਕਾ ਨੂੰ ਦੇਖਦੇ ਹੀ ਰਹਿ ਗਏ । ਤੁਹਾਨੂੰ ਦੱਸ ਦੇਈਏ ਕਿ ਇਹ ਡਾਂਸ ਪਰਫਾਰਮੈਂਸ ਮਲਾਇਕਾ ਨੇ ਰਿਐਲਿਟੀ ਸ਼ੋਅ ਇੰਡੀਆਜ਼ ਬੈਸਟ ਡਾਂਸਰਜ਼ ਦੇ ਸਟੇਜ ‘ਤੇ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਨੇ ਜਦੋਂ ਬਾਲੀਵੁੱਡ ‘ਚ ਐਂਟਰੀ ਕੀਤੀ ਸੀ ਤਾਂ ਉਹ ਐਕਟਿੰਗ ‘ਚ ਸਫਲ ਨਹੀਂ ਹੋ ਸਕੀ ਪਰ ਡਾਂਸ ਨੇ ਉਸ ਨੂੰ ਇਕ ਵੱਖਰੀ ਮੁਕਾਮ ‘ਤੇ ਪਹੁੰਚਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...