October 16, 2026, 9:46 am
----------- Advertisement -----------
HomeNewsEntertainmentਉਰਫੀ ਜਾਵੇਦ ਦਾ ਪਹਿਲਾ ਮਿਊਜ਼ਿਕ ਵੀਡੀਓ 'Hul-chul' ਹੋਇਆ ਰਿਲੀਜ਼ ,ਦੇਖੋ ਵੀਡੀਓ

ਉਰਫੀ ਜਾਵੇਦ ਦਾ ਪਹਿਲਾ ਮਿਊਜ਼ਿਕ ਵੀਡੀਓ ‘Hul-chul’ ਹੋਇਆ ਰਿਲੀਜ਼ ,ਦੇਖੋ ਵੀਡੀਓ

Published on

----------- Advertisement -----------

ਬਿੱਗ ਬੌਸ ਓਟੀਟੀ ਫੇਮ ਉਰਫੀ ਜਾਵੇਦ ਇਨ੍ਹੀਂ ਦਿਨੀਂ ਸੁਰਖੀਆਂ ਦਾ ਹਿੱਸਾ ਬਣੀ ਹੋਈ ਹੈ। ਉਹ ਆਪਣੇ ਫੈਸ਼ਨ ਸੈਂਸ ਕਾਰਨ ਹਮੇਸ਼ਾ ਚਰਚਾ ਦਾ ਹਿੱਸਾ ਬਣੀ ਰਹਿੰਦੀ ਹੈ। ਉਹ ਹਰ ਰੋਜ਼ ਫੋਟੋਸ਼ੂਟ ਕਰਵਾਉਂਦੀ ਰਹਿੰਦੀ ਹੈ, ਜਿਸ ਦੀਆਂ ਤਸਵੀਰਾਂ ਉਹ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਉਰਫੀ ਦਾ ਇਹ ਅੰਦਾਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।

YouTube player

ਬਿੱਗ ਬੌਸ ਓਟੀਟੀ ‘ਚ ਧਮਾਲ ਮਚਾਉਣ ਤੋਂ ਬਾਅਦ ਹੁਣ ਉਰਫੀ ਮਿਊਜ਼ਿਕ ਵੀਡੀਓ ‘ਚ ਧਮਾਲ ਮਚਾ ਰਹੀ ਹੈ। ਜੀ ਹਾਂ ਉਰਫੀ ਜਾਵੇਦ ਨੇ ਪੰਜਾਬੀ ਗਾਇਕ ਕੋਰਲਾ ਮਾਨ ਨਾਲ ਆਪਣੇ ਗੀਤ ‘ਹਲ ਚਲ’ ਦੀ ਵੀਡੀਓ ‘ਚ ਕੰਮ ਕੀਤਾ ਹੈ। ਆਖਿਰਕਾਰ ਇਹ ਵੀਡੀਓ ਰਿਲੀਜ਼ ਹੋ ਗਈ ਹੈ। ਗੀਤ ਦੀ ਸ਼ੁਰੂਆਤ ਉਰਫੀ ਜਾਵੇਦ ਦੇ ਹੋਲੀ ਖੇਡਣ ਨਾਲ ਹੁੰਦੀ ਹੈ। ਹੋਲੀ ਖੇਡਦੇ ਸਮੇਂ ਉਰਫੀ ਉਸ ਨੂੰ ਰੰਗ ਲਗਾਉਣ ਜਾਂਦੀ ਹੈ। ਵੀਡੀਓ ਵਿੱਚ ਕੋਰਲਾ ਅਤੇ ਉਰਫੀ ਦੀ ਕੈਮਿਸਟਰੀ ਬਹੁਤ ਵਧੀਆ ਹੈ। ਦੋਵੇਂ ਇੱਕ ਦੂਜੇ ਨਾਲ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...