September 13, 2026, 3:15 am
----------- Advertisement -----------
HomeNewsEntertainmentਐਸ਼ਵਰਿਆ ਰਾਏ ਦੀ ਇਹ ਤਸਵੀਰ ਖੂਬ ਹੋ ਰਹੀ ਹੈ ਵਾਇਰਲ,ਅਦਾਕਾਰਾ ਦੀ ਮਾਸੂਮੀਅਤ...

ਐਸ਼ਵਰਿਆ ਰਾਏ ਦੀ ਇਹ ਤਸਵੀਰ ਖੂਬ ਹੋ ਰਹੀ ਹੈ ਵਾਇਰਲ,ਅਦਾਕਾਰਾ ਦੀ ਮਾਸੂਮੀਅਤ ਦੇਖ ਹੈਰਾਨ ਰਹਿ ਗਏ ਪ੍ਰਸ਼ੰਸਕ

Published on

----------- Advertisement -----------

ਐਸ਼ਵਰਿਆ ਰਾਏ 1994 ਵਿੱਚ ਮਿਸ ਵਰਲਡ ਬਣੀ ਸੀ। ਐਸ਼ਵਰਿਆ ਜਦੋਂ ਫਿਲਮਾਂ ‘ਚ ਆਈ ਤਾਂ ਉਸ ਨੇ ਆਪਣੀ ਖੂਬਸੂਰਤੀ ਅਤੇ ਐਕਟਿੰਗ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ। ਉਸ ਦੀ ਖੂਬਸੂਰਤੀ ਦਾ ਜਾਦੂ ਅੱਜ ਵੀ ਘੱਟ ਨਹੀਂ ਹੋਇਆ। ਇਨ੍ਹੀਂ ਦਿਨੀਂ ਉਨ੍ਹਾਂ ਦੀ ਇਕ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਤਸਵੀਰ ਮਿਸ ਵਰਲਡ ਬਣਨ ਤੋਂ ਪਹਿਲਾਂ ਦੀ ਹੈ। ਇਹ ਉਸ ਦੇ ਕਿਸ਼ੋਰ ਦਿਨਾਂ ਦੀ ਫੋਟੋ ਹੈ, ਜਿਸ ਵਿੱਚ ਐਸ਼ਵਰਿਆ ਬਲੂ ਕਲਰ ਦੀ ਡਰੈੱਸ ਪਹਿਨੀ ਬੈਠੀ ਹੈ। ਉਸਦੇ ਵਾਲ ਛੋਟੇ ਹਨ ਅਤੇ ਅੱਗੇ ਤੋਂ ਕੱਟੇ ਹੋਏ ਹਨ।

https://www.instagram.com/p/BvExLlugPdM/?utm_source=ig_embed&utm_campaign=loading

ਇਸ ਤਸਵੀਰ ‘ਚ ਉਹ ਗੁੱਡੀ ਵਾਂਗ ਦਿਖਾਈ ਦੇ ਰਹੀ ਹੈ ਅਤੇ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਐਸ਼ਵਰਿਆ ਦੀ ਇਹ ਪੁਰਾਣੀ ਤਸਵੀਰ ਉਨ੍ਹਾਂ ਦੇ ਫੈਨ ਅਕਾਊਂਟ ‘ਚੋਂ ਪੋਸਟ ਕੀਤੀ ਗਈ ਹੈ। ਇਸ ਤਸਵੀਰ ਨੂੰ ਕੈਪਸ਼ਨ ਦਿੱਤਾ ਗਿਆ ਹੈ, ਮਿਸ ਵਰਲਡ ਤੋਂ ਪਹਿਲਾਂ। ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਐਸ਼ਵਰਿਆ ਰਾਏ ਬੱਚਨ ਨੇ ਅਪ੍ਰੈਲ 2007 ‘ਚ ਅਭਿਸ਼ੇਕ ਬੱਚਨ ਨਾਲ ਵਿਆਹ ਕੀਤਾ ਸੀ। ਉਨ੍ਹਾਂ ਦੀ ਇੱਕ ਬੇਟੀ ਆਰਾਧਿਆ ਹੈ। 2016 ਦੇ ਫਿਲਮਫੇਅਰ ਇੰਟਰਵਿਊ ਦੌਰਾਨ ਜਦੋਂ ਐਸ਼ਵਰਿਆ ਨੂੰ ਉਸ ਦੀ ਕਹਾਣੀ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਿਹਾ, ”ਕਾਸ਼ ਅਭਿਸ਼ੇਕ ਹੁਣ ਇੱਥੇ ਹੁੰਦਾ। ਮੈਂ ਬਹੁਤ ਸਾਧਾਰਨ ਕੁੜੀ ਹਾਂ ਅਤੇ ਮੇਰੀ ਜ਼ਿੰਦਗੀ ਬਹੁਤ ਸਾਧਾਰਨ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...