November 25, 2026, 3:43 am
----------- Advertisement -----------
HomeNewsBreaking Newsਕੋਲਕਾਤਾ 'ਚ ਸ਼੍ਰੀ ਰਾਮ ਮੰਦਰ ਦੀ ਤਰਜ਼ 'ਤੇ ਬਣੇ ਪੰਡਾਲ, ਗ੍ਰਹਿ ਮੰਤਰੀ...

ਕੋਲਕਾਤਾ ‘ਚ ਸ਼੍ਰੀ ਰਾਮ ਮੰਦਰ ਦੀ ਤਰਜ਼ ‘ਤੇ ਬਣੇ ਪੰਡਾਲ, ਗ੍ਰਹਿ ਮੰਤਰੀ ਸ਼ਾਹ ਅੱਜ ਕਰਨਗੇ ਉਦਘਾਟਨ

Published on

----------- Advertisement -----------

ਪੱਛਮੀ ਬੰਗਾਲ ਵਿੱਚ ਦੁਰਗਾ ਪੂਜਾ ਦਾ ਵਿਸ਼ੇਸ਼ ਮਹੱਤਵ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕੋਲਕਾਤਾ ਵਿੱਚ ਇੱਕ ਵਿਸ਼ੇਸ਼ ਪੂਜਾ ਪੰਡਾਲ ਦਾ ਉਦਘਾਟਨ ਕਰਨਗੇ। ਭਾਵੇਂ ਅਯੁੱਧਿਆ ਵਿੱਚ ਵਿਸ਼ਾਲ ਰਾਮ ਮੰਦਰ ਦਾ ਉਦਘਾਟਨ ਅਗਲੇ ਸਾਲ ਹੋਵੇਗਾ, ਇਸ ਤੋਂ ਪਹਿਲਾਂ ਕੋਲਕਾਤਾ ਵਿੱਚ ਇਸੇ ਥੀਮ ’ਤੇ ਬਣੇ ਦੁਰਗਾ ਪੂਜਾ ਪੰਡਾਲ ਦਾ ਉਦਘਾਟਨ ਅੱਜ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ। ਇਸ ਦੇ ਲਈ ਸੰਤੋਸ਼ ਮਿੱਤਰ ਚੌਕ ਪੂਜਾ ਕਮੇਟੀ ਦੇ ਪ੍ਰਬੰਧਕਾਂ ਨੇ ਪੂਰੀ ਤਿਆਰੀ ਕਰ ਲਈ ਹੈ। ਇਸ ਵਾਰ ਪੱਛਮੀ ਬੰਗਾਲ ਦੇ ਕਲਾਕਾਰਾਂ ਨੇ ਪੰਡਾਲਾਂ ਵਿੱਚ ਵਿਸ਼ਵ ਕੱਪ ਦੀ ਥੀਮ ਨੂੰ ਵੀ ਉੱਕਰਿਆ ਹੈ।
ਦੱਸ ਦਈਏ ਕਿ ਬੰਗਾਲ ਦੀ ਦੁਰਗਾ ਪੂਜਾ ਆਪਣੇ ਥੀਮ ਲਈ ਵਿਸ਼ਵ ਪ੍ਰਸਿੱਧ ਹੈ। ਪੰਡਾਲਾਂ ਦੀ ਸਜਾਵਟ ਦੇਖਣ ਲਈ ਦੇਸ਼ ਅਤੇ ਦੁਨੀਆ ਭਰ ਤੋਂ ਲੋਕ ਇੱਥੇ ਆਉਂਦੇ ਹਨ। ਭਾਜਪਾ ਆਗੂ ਸਜਲ ਘੋਸ਼ ਨੇ ਦੱਸਿਆ ਕਿ ਪੰਡਾਲ ਦਾ ਉਦਘਾਟਨ ਸਮਾਰੋਹ ਸ਼ਾਮ 4 ਵਜੇ ਸੰਤੋਸ਼ ਮਿੱਤਰਾ ਚੌਕ ਵਿਖੇ ਹੋਵੇਗਾ। ਇਸ ਵਿਸ਼ੇਸ਼ ਦੁਰਗਾ ਪੂਜਾ ਨੂੰ ਸਜਲ ਘੋਸ਼ ਦੀ ਪੂਜਾ ਵੀ ਕਿਹਾ ਜਾਂਦਾ ਹੈ। ਇਸ ਸਾਲ ਪੂਜਾ ਉਤਸਵ ਦਾ ਵਿਸ਼ਾ ਰਾਮ ਮੰਦਰ ਹੈ, ਜੋ ਅਯੁੱਧਿਆ ਵਿੱਚ ਚੱਲ ਰਹੇ ਰਾਮ ਮੰਦਰ ਦੇ ਨਿਰਮਾਣ ਤੋਂ ਪ੍ਰੇਰਿਤ ਹੈ। ਇਸ ਦੇ ਨਾਲ ਹੀ ਸੰਤੋਸ਼ ਮਿੱਤਰ ਚੌਕ ਸਥਿਤ ਪੰਡਾਲ ਨੂੰ ਵੀ ਆਕਰਸ਼ਕ ਢੰਗ ਨਾਲ ਸਜਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...