June 15, 2026, 11:54 am
----------- Advertisement -----------
HomeNewsCricket World Cup 2023ਸ਼੍ਰੀਲੰਕਾ ਨੇ ਆਸਟ੍ਰੇਲੀਆ ਨੂੰ ਜਿੱਤ ਲਈ ਦਿੱਤਾ 210 ਦੌੜਾਂ ਦਾ ਟੀਚਾ

ਸ਼੍ਰੀਲੰਕਾ ਨੇ ਆਸਟ੍ਰੇਲੀਆ ਨੂੰ ਜਿੱਤ ਲਈ ਦਿੱਤਾ 210 ਦੌੜਾਂ ਦਾ ਟੀਚਾ

Published on

----------- Advertisement -----------

 ਵਿਸ਼ਵ ਕੱਪ ਦੇ 14ਵੇਂ ਮੈਚ ‘ਚ ਸ਼੍ਰੀਲੰਕਾ ਨੇ ਆਸਟ੍ਰੇਲੀਆ ਨੂੰ ਜਿੱਤ ਲਈ 210 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 43.3 ਓਵਰਾਂ ‘ਚ 209 ਦੌੜਾਂ ‘ਤੇ ਆਲ ਆਊਟ ਹੋ ਗਈ।

ਸ਼੍ਰੀਲੰਕਾ ਟੀਮ ਲਈ ਪਥੁਮ ਨਿਸਾਂਕਾ ਨੇ 61 ਦੌੜਾਂ ਅਤੇ ਕੁਸਲ ਪਰੇਰਾ ਨੇ 78 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਚਰਿਥ ਅਸਲੰਕਾ ਨੇ 25 ਦੌੜਾਂ ਦਾ ਯੋਗਦਾਨ ਦਿੱਤਾ। ਬਾਕੀ ਬੱਲੇਬਾਜ਼ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ। ਆਸਟਰੇਲੀਆਈ ਟੀਮ ਲਈ ਐਡਮ ਜ਼ੈਂਪਾ ਨੇ 4 ਵਿਕਟਾਂ ਲਈਆਂ। ਕਪਤਾਨ ਪੈਟ ਕਮਿੰਸ ਅਤੇ ਮਿਸ਼ੇਲ ਸਟਾਰਕ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ। ਗਲੇਨ ਮੈਕਸਵੈੱਲ ਨੂੰ ਵੀ ਸਫਲਤਾ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...