September 2, 2026, 7:12 pm
----------- Advertisement -----------
HomeNewsLatest Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਗਵੰਤ ਮਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਗਵੰਤ ਮਾਨ

Published on

----------- Advertisement -----------

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਮੁੱਖਮੰਤਰੀ ਚਿਹਰਾ ਭਗਵੰਤ ਮਾਨ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ। ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚਡ਼੍ਹਦੀਕਲਾ ਲਈ ਅਰਦਾਸ ਕੀਤੀ। ਭਗਵੰਤ ਮਾਨ ਨੇ ਕੁਝ ਸਮਾਂ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਸੋਸ਼ਲ ਮੀਡੀਆ ਤੇ ਸ਼ਰਾਬ ਪੀਣ ਵਾਲੀਆਂ ਫੋਟੋ ਵਾਇਰਲ ਹੋਣ ‘ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਵਿਰੋਧੀਆਂ ਦਾ ਕੰਮ ਹੈ ਉਹ ਕਰਦੇ ਰਹਿਣਗੇ। ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ ਚੋਣ ਲੜਨ ਤੇ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਹਲਕੇ ਵਿਚ ਖੁਸ਼ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...