November 22, 2026, 10:36 pm
----------- Advertisement -----------
HomeNewsBreaking Newsਫ਼ਿਰੋਜ਼ਪੁਰ 'ਚ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ...

ਫ਼ਿਰੋਜ਼ਪੁਰ ‘ਚ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਬਣਾਇਆ ਸੀ ਮਕਾਨ

Published on

----------- Advertisement -----------
  • ਹੁਣ ਇਸ ਨੂੰ ਨਾ ਤਾਂ ਵੇਚਿਆ ਜਾ ਸਕੇਗਾ ਅਤੇ ਨਾ ਹੀ ਟਰਾਂਸਫਰ ਕੀਤਾ ਜਾ ਸਕੇਗਾ

ਫਿਰੋਜ਼ਪੁਰ, 17 ਅਕਤੂਬਰ 2023 – ਫ਼ਿਰੋਜ਼ਪੁਰ ਵਿੱਚ ਪੁਲਿਸ ਨੇ ਇੱਕ ਨਸ਼ਾ ਤਸਕਰ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਨਸ਼ਾ ਤਸਕਰ ਪੂਰਨ ਸਿੰਘ ਵਾਸੀ ਪਿੰਡ ਲੱਖਾ ਸਿੰਘ ਹੈ। ਜਿਸ ਦਾ 1,410 ਵਰਗ ਫੁੱਟ ਦਾ ਮਕਾਨ ਜ਼ਬਤ ਕੀਤਾ ਗਿਆ ਹੈ। ਇਸ ਘਰ ਦੀ ਕੀਮਤ 16.89 ਲੱਖ ਰੁਪਏ ਹੈ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਤਸਕਰ ਨਾ ਤਾਂ ਘਰ ਵੇਚ ਸਕੇਗਾ ਅਤੇ ਨਾ ਹੀ ਕਿਸੇ ਦੇ ਨਾਂ ‘ਤੇ ਟਰਾਂਸਫਰ ਕਰ ਸਕੇਗਾ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕੁੱਲ 11 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਐਨਡੀਪੀਐਸ ਐਕਟ 1985 ਤਹਿਤ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਜਾਇਦਾਦਾਂ ਦੀ ਕੁੱਲ ਕੀਮਤ 4 ਕਰੋੜ 30 ਲੱਖ 31 ਹਜ਼ਾਰ 713 ਰੁਪਏ ਬਣਦੀ ਹੈ। ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਕੁੱਲ 19 ਨਸ਼ਾ ਤਸਕਰਾਂ ਦੀ ਸ਼ਨਾਖਤ ਕੀਤੀ ਗਈ ਹੈ, ਜਿਨ੍ਹਾਂ ਨੇ ਨਸ਼ਾ ਤਸਕਰੀ ਕਰਕੇ ਜਾਇਦਾਦਾਂ ਹਾਸਿਲ ਕੀਤੀਆਂ ਹਨ। ਇਨ੍ਹਾਂ ਵਿੱਚੋਂ 11 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਿਨ੍ਹਾਂ ਵਿੱਚ ਮਕਾਨ, ਵਪਾਰਕ ਅਦਾਰੇ ਅਤੇ ਖੇਤ ਸ਼ਾਮਲ ਹਨ, ਜਿਨ੍ਹਾਂ ’ਤੇ ਜ਼ਬਤ ਜਾਂ ਫਰੀਜ਼ ਕਰਨ ਦੇ ਨੋਟਿਸ ਚਿਪਕਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...