November 25, 2026, 3:45 am
----------- Advertisement -----------
HomeNewsNational-Internationalਗਾਜ਼ਾ ਤੋਂ ਬਾਹਰ ਜਾਣ ਲਈ ਰਾਫਾ ਕਰਾਸਿੰਗ ਖੁੱਲ੍ਹਿਆ, ਗਾਜ਼ਾ ਪੱਟੀ ਤੱਕ ਇਸੇ...

ਗਾਜ਼ਾ ਤੋਂ ਬਾਹਰ ਜਾਣ ਲਈ ਰਾਫਾ ਕਰਾਸਿੰਗ ਖੁੱਲ੍ਹਿਆ, ਗਾਜ਼ਾ ਪੱਟੀ ਤੱਕ ਇਸੇ ਰਾਸਤੇ ਪਹੁੰਚੇਗੀ ਮਦਦ

Published on

----------- Advertisement -----------

ਇਜ਼ਰਾਈਲ ਨੇ ਹਮਾਸ ਨਾਲ ਚੱਲ ਰਹੀ ਜੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਜੰਗਬੰਦੀ ਤੋਂ ਇਨਕਾਰ ਕਰ ਦਿੱਤਾ ਹੈ। ਇਸ ਕਰਕੇ ਗਾਜ਼ਾ ਤੋਂ ਬਾਹਰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਸੰਯੁਕਤ ਰਾਸ਼ਟਰ ਅਤੇ ਕੁਝ ਹੋਰ ਦੇਸ਼ ਜੰਗਬੰਦੀ ਦੀ ਮੰਗ ਕਰ ਰਹੇ ਹਨ ਤਾਂ ਜੋ ਮਨੁੱਖੀ ਸਹਾਇਤਾ ਗਾਜ਼ਾ ਪੱਟੀ ਤੱਕ ਪਹੁੰਚ ਸਕੇ। ਕਈ ਦਿਨਾਂ ਦੀ ਬਹਿਸ ਅਤੇ ਬਾਇਡਨ ਦੇ ਇਜ਼ਰਾਈਲ ਦੌਰੇ ਤੋਂ ਬਾਅਦ ਅੱਜ ਰਾਫਾ ਕਰਾਸਿੰਗ ਖੁੱਲ੍ਹ ਗਈ ਹੈ।

ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਵਿਦੇਸ਼ੀ ਨਾਗਰਿਕ ਵੀ ਇਸ ਸਰਹੱਦ ਨੂੰ ਪਾਰ ਕਰਕੇ ਗਾਜ਼ਾ ਤੋਂ ਮਿਸਰ ਜਾ ਸਕਦੇ ਹਨ, ਜਿਸ ਕਰਕੇ ਭਗਦੜ ਮਚਣ ਦੀ ਸੰਭਾਵਨਾ ਹੈ। ਫਿਲਹਾਲ ਇਸ ਰੂਟ ਰਾਹੀਂ ਬੰਬ ਧਮਾਕੇ ਵਿੱਚ ਬੇਘਰ ਹੋਏ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਸਿਰਫ਼ 200 ਟਰੱਕ ਹੀ ਵਰਤੇ ਜਾਣਗੇ।

 ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਕਈ ਟਰੱਕ ਇਸ ਸਮੇਂ ਮਿਸਰ-ਗਾਜ਼ਾ ਸਰਹੱਦ ‘ਤੇ ਫਸੇ ਹੋਏ ਹਨ। ਇਜ਼ਰਾਇਲੀ ਫੌਜ ਇੱਥੇ ਬੰਬਾਰੀ ਕਰ ਰਹੀ ਹੈ। ਇਸ ਕਾਰਨ ਰਾਹਤ ਸਮੱਗਰੀ ਗਾਜ਼ਾ ਤੱਕ ਨਹੀਂ ਪਹੁੰਚ ਰਹੀ ਹੈ। ਗਾਜ਼ਾ ਪੱਟੀ ਦੇ ਅੰਦਰ ਅਤੇ ਬਾਹਰ ਜਾਣ ਦਾ ਇੱਕੋ ਇੱਕ ਰਸਤਾ ਹੈ। ਇਸ ਨੂੰ ਰਾਫਾ ਕਰਾਸਿੰਗ ਕਿਹਾ ਜਾਂਦਾ ਹੈ। ਇਜ਼ਰਾਈਲ ਦਾ ਇਸ ‘ਤੇ ਕੋਈ ਕੰਟਰੋਲ ਨਹੀਂ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...