September 17, 2026, 10:27 pm
----------- Advertisement -----------
HomeNewsਚੰਡੀਗੜ੍ਹ ਡੀਜੀਪੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ ਡੀਜੀਪੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਸ਼ਰਧਾਂਜਲੀ

Published on

----------- Advertisement -----------

ਚੰਡੀਗੜ੍ਹ ਦੇ ਡੀਜੀਪੀ ਪ੍ਰਵੀਨ ਰੰਜਨ ਨੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਯਾਦ ਕੀਤਾ। ਉਨ੍ਹਾਂ ਸੈਕਟਰ 17 ਵਿੱਚ ਇੱਕ ਪ੍ਰੋਗਰਾਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਵਿੱਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੇ ਵੀ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ 1 ਸਤੰਬਰ, 2022 ਤੋਂ 31 ਅਗਸਤ, 2023 ਤੱਕ ਦੇਸ਼ ਭਰ ਵਿੱਚ ਕੁੱਲ 189 ਸੈਨਿਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਨੂੰ ਇਨ੍ਹਾਂ ਸਾਰੇ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਹੈ।

ਜਾਣਕਾਰੀ ਦਿੰਦਿਆਂ ਡੀਜੀਪੀ ਪ੍ਰਵੀਨ ਰੰਜਨ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ 21 ਅਕਤੂਬਰ ਨੂੰ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸ਼ਹੀਦੀ ਦਿਹਾੜੇ ਦੀ ਸ਼ੁਰੂਆਤ 1959 ਵਿੱਚ ਹੋਈ ਸੀ। ਜਦੋਂ ਲੱਦਾਖ ਵਿੱਚ ਭਾਰਤੀ ਪੁਲਿਸ ਬਲ ਦੀ ਇੱਕ ਟੁਕੜੀ ਤਾਇਨਾਤ ਸੀ ਅਤੇ ਉਨ੍ਹਾਂ ਉੱਤੇ ਚੀਨ ਨੇ ਹਮਲਾ ਕੀਤਾ ਸੀ। ਉਨ੍ਹਾਂ ਦੀ ਸ਼ਹਾਦਤ ਤੋਂ ਬਾਅਦ 21 ਅਕਤੂਬਰ ਨੂੰ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।

 ਚੰਡੀਗੜ੍ਹ ਪੁਲੀਸ ਨੇ ਆਪਣੇ 6 ਸਿਪਾਹੀਆਂ ਇੰਸਪੈਕਟਰ ਜਗਜੀਤ ਸਿੰਘ, ਇੰਸਪੈਕਟਰ ਸੁੱਚਾ ਸਿੰਘ, ਸਬ ਇੰਸਪੈਕਟਰ ਅਮਰਜੀਤ ਸਿੰਘ, ਸਹਾਇਕ ਸਬ ਇੰਸਪੈਕਟਰ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...