April 23, 2026, 11:09 pm
----------- Advertisement -----------
HomePunjabbusinessਕੋਟਕ ਮਹਿੰਦਰਾ ਬੈਂਕ ਦੇ ਨਵੇਂ ਐਮਡੀ ਅਤੇ ਸੀਈਓ ਬਣੇ ਅਸ਼ੋਕ ਵਾਸਵਾਨੀ

ਕੋਟਕ ਮਹਿੰਦਰਾ ਬੈਂਕ ਦੇ ਨਵੇਂ ਐਮਡੀ ਅਤੇ ਸੀਈਓ ਬਣੇ ਅਸ਼ੋਕ ਵਾਸਵਾਨੀ

Published on

----------- Advertisement -----------

ਕੋਟਕ ਮਹਿੰਦਰਾ ਬੈਂਕ ਨੇ ਅਸ਼ੋਕ ਵਾਸਵਾਨੀ ਨੂੰ ਆਪਣਾ ਨਵਾਂ ਪ੍ਰਬੰਧ ਨਿਰਦੇਸ਼ਕ (MD) ਅਤੇ ਮੁੱਖ ਕਾਰਜਕਾਰੀ ਅਧਿਕਾਰੀ (CEO) ਨਿਯੁਕਤ ਕੀਤਾ ਹੈ। ਬੈਂਕ ਦੇ ਸੰਸਥਾਪਕ ਉਦੈ ਕੋਟਕ ਦੀ ਥਾਂ ਅਸ਼ੋਕ ਵਾਸਵਾਨੀ ਨੂੰ ਇਹ ਕਮਾਨ ਸੌਂਪੀ ਗਈ ਹੈ। ਉਹ 1 ਜਨਵਰੀ, 2024 ਤੋਂ ਬੈਂਕ ਦੇ ਨਵੇਂ ਐਮਡੀ ਅਤੇ ਸੀਈਓ ਦੀ ਜ਼ਿੰਮੇਵਾਰੀ ਸੰਭਾਲਣਗੇ।
ਦੱਸ ਦਈਏ ਕਿ ਉਦੈ ਕੋਟਕ ਨੇ ਪਿਛਲੇ ਮਹੀਨੇ 1 ਸਤੰਬਰ ਨੂੰ ਬੈਂਕ ਦੇ ਐਮਡੀ ਅਤੇ ਸੀਈਓ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਅੰਤਰਿਮ ਵਿਵਸਥਾ ਦੇ ਤਹਿਤ ਕੋਟਕ ਮਹਿੰਦਰਾ ਬੈਂਕ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਦੀਪਕ ਗੁਪਤਾ ਨੂੰ ਐਮਡੀ ਅਤੇ ਸੀਈਓ ਦੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ 31 ਦਸੰਬਰ 2023 ਤੱਕ ਇਸ ਅਹੁਦੇ ਦੀ ਕਮਾਨ ਸੰਭਾਲਣਗੇ। ਉਦੈ ਕੋਟਕ ਬੈਂਕ ਦੇ ਗੈਰ-ਕਾਰਜਕਾਰੀ ਨਿਰਦੇਸ਼ਕ ਅਤੇ ਸ਼ੇਅਰਧਾਰਕ ਵਜੋਂ ਬੈਂਕ ਨਾਲ ਜੁੜੇ ਰਹਿਣਗੇ।
ਜ਼ਿਕਰਯੋਗ ਹੈ ਕਿ ਅਸ਼ੋਕ ਵਾਸਵਾਨੀ ਇਸ ਸਮੇਂ ਅਮਰੀਕੀ-ਇਜ਼ਰਾਈਲੀ ਵਿੱਤੀ ਤਕਨਾਲੋਜੀ ਕੰਪਨੀ ਪਗਾਯਾ ਟੈਕਨੋਲੋਜੀਜ਼ ਦੇ ਪ੍ਰਧਾਨ ਹਨ। ਉਨ੍ਹਾਂ ਨੇ ਸਿਟੀਗਰੁੱਪ ਅਤੇ ਬਾਰਕਲੇਜ਼ ਸਮੇਤ ਕਈ ਗਲੋਬਲ ਬੈਂਕਾਂ ਵਿੱਚ ਵੀ ਸੇਵਾ ਨਿਭਾਈ ਹੈ। ਬੈਂਕ ਨੇ ਇੱਕ ਬਿਆਨ ਵਿੱਚ ਕਿਹਾ ਕਿ ਆਰਬੀਆਈ ਨੇ ਵਾਸਵਾਨੀ ਦੀ 3 ਸਾਲ ਲਈ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...