July 1, 2026, 9:04 pm
----------- Advertisement -----------
HomeNewsBreaking Newsਕੈਪਟਨ ਅਮਰਿੰਦਰ ਪਟਿਆਲਾ ਤੋਂ ਲੜਣਗੇ ਚੋਣ

ਕੈਪਟਨ ਅਮਰਿੰਦਰ ਪਟਿਆਲਾ ਤੋਂ ਲੜਣਗੇ ਚੋਣ

Published on

----------- Advertisement -----------

ਚੰਡੀਗੜ੍ਹ 22 ਜਨਵਰੀ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਵਿਧਾਨ ਸਭਾ ਚੋਣ ਲੜਨਗੇ। ਕੈਪਟਨ ਨੇ ਕਿਹਾ ਕੇ ਉਹ 300 ਸਾਲ ਪੁਰਾਣਾ ਆਪਣਾ ਘਰ ਨਹੀਂ ਛੱਡਣਗੇ। ਇਸ ਦਾ ਐਲਾਨ ਉਨ੍ਹਾਂ ਆਪਣੇ ਮੀਡੀਆ ਸਲਾਹਕਾਰ ਨੇ ਪੇਜ ‘ਤੇ ਟਵੀਟ ਕਰਕੇ ਕੀਤਾ।

ਕਾਂਗਰਸ ਛੱਡਣ ਮਗਰੋਂ ਉਹਨਾਂ ਵੱਲੋਂ ਆਪਣੀ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਕੈਪਟਨ ਵੱਲੋਂ ਭਾਜਪਾ ਨਾਲ ਤੇ ਢੀਂਡਸਾ ਨਾਲ ਗਠਜੋੜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...