November 8, 2026, 9:49 am
----------- Advertisement -----------
HomeNewsBreaking Newsਸਰਕਾਰ ਨੇ ਲੱਖਾਂ ਮੁਲਾਜ਼ਮਾਂ ਦੀ ਪੂਰੀ ਕੀਤੀ ਇਹ ਮੰਗ, ਲੰਬੇ ਸਮੇਂ ਬਾਅਦ...

ਸਰਕਾਰ ਨੇ ਲੱਖਾਂ ਮੁਲਾਜ਼ਮਾਂ ਦੀ ਪੂਰੀ ਕੀਤੀ ਇਹ ਮੰਗ, ਲੰਬੇ ਸਮੇਂ ਬਾਅਦ ਲਿਆ ਗਿਆ ਫੈਸਲਾ

Published on

----------- Advertisement -----------

ਕਰਨਾਟਕ ਵਿੱਚ ਸਰਕਾਰ ਨੇ ਹੁਣ ਉਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਹੈ ਜੋ ਲੰਬੇ ਸਮੇਂ ਤੋਂ ਡੀਏ ਵਿੱਚ ਵਾਧੇ ਦੀ ਮੰਗ ਕਰ ਰਹੇ ਸਨ। ਸਰਕਾਰ ਨੇ ਮਹਿੰਗਾਈ ਭੱਤੇ ਵਿੱਚ 3.75 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ ਸੂਬੇ ਵਿੱਚ ਮੁਲਾਜ਼ਮਾਂ ਦਾ ਡੀਏ ਵਧ ਕੇ 38.75 ਫੀਸਦੀ ਹੋ ਗਿਆ ਹੈ। ਪਹਿਲਾਂ ਇੱਥੋਂ ਦੇ ਮੁਲਾਜ਼ਮਾਂ ਦਾ ਡੀਏ 35 ਫ਼ੀਸਦੀ ਸੀ।
ਸਰਕਾਰ ਨੇ ਯੂਜੀਸੀ/ਏਆਈਸੀਟੀਈ/ਆਈਸੀਏਆਰ ਸਕੇਲ ਲੈਕਚਰਾਰਾਂ ਅਤੇ ਨਿਆਂਇਕ ਅਧਿਕਾਰੀਆਂ ਲਈ ਡੀਏ ਵਿੱਚ ਚਾਰ ਪ੍ਰਤੀਸ਼ਤ ਵਾਧੇ ਦਾ ਐਲਾਨ ਕੀਤਾ ਹੈ। ਡੀਏ ਦੇ ਵਾਧੇ ਦੇ ਐਲਾਨ ਤੋਂ ਬਾਅਦ ਸੂਬਾ ਸਰਕਾਰ ‘ਤੇ 1,109 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
ਦੱਸ ਦਈਏ ਕਿ ਪੰਜਾਬ, ਰਾਜਸਥਾਨ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਹੈ। ਪਿਛਲੇ ਹਫ਼ਤੇ, ਸਰਕਾਰ ਨੇ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀਏ/ਡੀਆਰ ਵਿੱਚ 4 ਪ੍ਰਤੀਸ਼ਤ ਦਾ ਵਾਧਾ ਕੀਤਾ ਸੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਰੇਲਵੇ ਕਰਮਚਾਰੀਆਂ ਲਈ 78 ਦਿਨਾਂ ਦਾ ਬੋਨਸ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਯੂਪੀ ਸਰਕਾਰ ਨੇ ਵੀ ਕਰਮਚਾਰੀਆਂ ਦੇ ਡੀਏ ਵਿੱਚ 4 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਸਰਕਾਰ ਦੀ ਵਧੀ ਹੋਈ ਡੀਏ ਦੀ ਰਕਮ ਦੀਵਾਲੀ ਤੋਂ ਪਹਿਲਾਂ ਅਕਤੂਬਰ ਦੀ ਤਨਖਾਹ ਦੇ ਨਾਲ ਬਕਾਇਆਂ ਨੂੰ ਦੇਣ ਦੀ ਯੋਜਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...