September 21, 2026, 2:11 am
----------- Advertisement -----------
HomeNewsLatest Newsਜਲੰਧਰ: ਕੰਮ ਤੋਂ ਘਰ ਪਰਤਦੇ ਸਮੇਂ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ...

ਜਲੰਧਰ: ਕੰਮ ਤੋਂ ਘਰ ਪਰਤਦੇ ਸਮੇਂ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌ+ਤ

Published on

----------- Advertisement -----------

ਜਲੰਧਰ ਦੇ ਫਿਲੌਰ ਕਸਬੇ ਦੇ ਪਿੰਡ ਗੰਨਾ ਪਿੰਡ ‘ਚ ਸੜਕ ਹਾਦਸੇ ‘ਚ 37 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਲਵਿੰਦਰ ਸਿੰਘ ਵਾਸੀ ਪਿੰਡ ਪੱਟੀ ਵਜੋਂ ਹੋਈ ਹੈ। ਉਹ ਮਿਸਤਰੀ ਦਾ ਕੰਮ ਕਰਦਾ ਸੀ। ਥਾਣਾ ਫਿਲੌਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਿਕ ਘਟਨਾ ਐਤਵਾਰ ਦੇਰ ਰਾਤ ਵਾਪਰੀ। ਦਲਵਿੰਦਰ ਸਿੰਘ ਪਿੰਡ ਆਲੋਵਾਲ ਤੋਂ ਆਪਣਾ ਕੰਮ ਨਿਪਟਾ ਕੇ ਘਰ ਪਰਤ ਰਿਹਾ ਸੀ। ਗੰਨਾ ਪਿੰਡ ਸਥਿਤ ਪੈਟਰੋਲ ਪੰਪ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਦਲਵਿੰਦਰ ਦਾ ਸਿਰ ਜ਼ਮੀਨ ਨਾਲ ਜ਼ੋਰ ਨਾਲ ਵੱਜਣ ਕਾਰਨ ਕਾਫੀ ਖੂਨ ਵਹਿ ਗਿਆ ਸੀ। ਪਿੰਡ ਵਾਸੀ ਉਸਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ।
ਡਾਕਟਰ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਦੇਰ ਰਾਤ ਉਨ੍ਹਾਂ ਕੋਲ ਲਿਆਂਦਾ ਗਿਆ ਸੀ। ਜਿਆਦਾ ਖੂਨ ਵਹਿਣ ਕਾਰਨ ਹਸਪਤਾਲ ਲਿਜਾਂਦਿਆਂ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਪੁਲੀਸ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...