June 19, 2026, 5:24 pm
----------- Advertisement -----------
HomeNewsBreaking Newsਪੰਜਾਬ ਦੇ ਸੇਵਾ ਕੇਂਦਰਾਂ 'ਚ ਅੱਜ ਅੱਧੇ ਦਿਨ ਦੀ ਛੁੱਟੀ

ਪੰਜਾਬ ਦੇ ਸੇਵਾ ਕੇਂਦਰਾਂ ‘ਚ ਅੱਜ ਅੱਧੇ ਦਿਨ ਦੀ ਛੁੱਟੀ

Published on

----------- Advertisement -----------

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਅੱਜ 24 ਅਕਤੂਬਰ ਨੂੰ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ ਅਤੇ ਇਹਨਾਂ ਕੇਂਦਰਾਂ ਵਿਖੇ ਆਮ ਦਿਨਾਂ ਵਾਂਗ ਸਾਰੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੈਣ ਲਈ 24 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਪਹਿਲਾਂ ਲੋਕ ਸੇਵਾ ਕੇਂਦਰਾਂ ਵਿੱਚ ਜਾ ਸਕਦੇ ਹਨ। 24 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...