June 8, 2026, 8:13 am
----------- Advertisement -----------
HomeNewsਮੋਹਾਲੀ ਦੀਆਂ ਸੜਕਾਂ ’ਤੇ ਟ੍ਰੈਫਿਕ ਜਾਮ, ਰਾਵਣ ਦਹਿਨ ਤੋਂ ਬਾਅਦ ਭੀੜ 'ਚ...

ਮੋਹਾਲੀ ਦੀਆਂ ਸੜਕਾਂ ’ਤੇ ਟ੍ਰੈਫਿਕ ਜਾਮ, ਰਾਵਣ ਦਹਿਨ ਤੋਂ ਬਾਅਦ ਭੀੜ ‘ਚ ਫਸੇ ਲੋਕ

Published on

----------- Advertisement -----------

ਮੋਹਾਲੀ ਸ਼ਹਿਰ ਵਿੱਚ ਪੰਜ ਥਾਵਾਂ ’ਤੇ ਦੁਸਹਿਰਾ ਮਨਾਇਆ ਗਿਆ ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਰਾਵਣ ਦਹਿਨ ਦੇਖਣ ਲਈ ਪੁੱਜੇ। ਸ਼ਾਮ 6.15 ਵਜੇ ਜਦੋਂ ਰਾਵਣ ਦਹਿਨ ਹੋਇਆ ਤਾਂ ਖਰੀਦਦਾਰੀ ਲਈ ਸੜਕਾਂ ‘ਤੇ ਭੀੜ ਇਕੱਠੀ ਹੋ ਗਈ। ਜਿਸ ਤੋਂ ਬਾਅਦ ਸ਼ਹਿਰ ਦੀਆਂ ਕਈ ਸੜਕਾਂ ‘ਤੇ ਲੋਕ ਟ੍ਰੈਫਿਕ ਜਾਮ ‘ਚ ਫਸ ਗਏ। ਸ਼ਹਿਰ ਦੀ ਸੈਕਟਰ-77 ਬੂਥ ਮਾਰਕੀਟ ਨੇੜੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਫੇਜ਼-1 ਪਿੰਡ ਮਟੌਰ ਦੇ ਰਾਮਲੀਲਾ ਮੈਦਾਨ, ਰਨਬੈਕਸੀ ਨੇੜੇ ਗਰਾਊਂਡ ਅਤੇ ਡੀ.ਸੀ ਦਫ਼ਤਰ ਸਮੇਤ ਪਾਰਕਿੰਗ ਵਿਖੇ ਮਨਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...