September 7, 2026, 7:13 am
----------- Advertisement -----------
HomeNewsEntertainmentਚੋਣ ਕਮਿਸ਼ਨ ਨੇ ਅਦਾਕਾਰ ਰਾਜਕੁਮਾਰ ਰਾਓ ਨੂੰ ਬਣਾਇਆ ਨੈਸ਼ਨਲ ਆਈਕਨ

ਚੋਣ ਕਮਿਸ਼ਨ ਨੇ ਅਦਾਕਾਰ ਰਾਜਕੁਮਾਰ ਰਾਓ ਨੂੰ ਬਣਾਇਆ ਨੈਸ਼ਨਲ ਆਈਕਨ

Published on

----------- Advertisement -----------

ਰਾਜਕੁਮਾਰ ਰਾਓ ਜਲਦੀ ਹੀ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦੇ ਨਜ਼ਰ ਆਉਣਗੇ। ਚੋਣ ਕਮਿਸ਼ਨ ਨੇ ਮਸ਼ਹੂਰ ਅਦਾਕਾਰ ਰਾਜਕੁਮਾਰ ਰਾਓ ਨੂੰ ਨੈਸ਼ਨਲ ਆਈਕਨ ਬਣਾਇਆ ਹੈ। ਆਗਾਮੀ ਚੋਣਾਂ ਵਿੱਚ ਵੋਟਿੰਗ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜਕੁਮਾਰ ਰਾਓ ਵੋਟਿੰਗ ਆਈਕਨ ਦੀ ਭੂਮਿਕਾ ਨਿਭਾਉਣਗੇ ਅਤੇ ਉਨ੍ਹਾਂ ਦੀ ਕੋਸ਼ਿਸ਼ ਵੋਟ ਪ੍ਰਤੀਸ਼ਤ ਨੂੰ ਵਧਾਉਣ ਦੀ ਹੋਵੇਗੀ।
ਦੱਸ ਦਈਏ ਕਿ ਜੇਕਰ ਚੋਣ ਕਮਿਸ਼ਨ ਕਿਸੇ ਨੂੰ ਆਪਣਾ ਰਾਸ਼ਟਰੀ ਆਈਕਨ ਬਣਾਉਂਦਾ ਹੈ, ਤਾਂ ਉਸ ਮਸ਼ਹੂਰ ਵਿਅਕਤੀ ਨੂੰ ਚੋਣ ਕਮਿਸ਼ਨ ਨਾਲ ਸਮਝੌਤਾ ਪੱਤਰ ‘ਤੇ ਦਸਤਖਤ ਕਰਨੇ ਹੁੰਦੇ ਹਨ। ਇਹ ਮੈਮੋਰੰਡਮ ਅਗਲੇ 3 ਸਾਲਾਂ ਲਈ ਹੁੰਦਾ ਹੈ। ਇਸ ਤੋਂ ਬਾਅਦ ਉਹ ਸੈਲੀਬ੍ਰਿਟੀ ਇਸ਼ਤਿਹਾਰਾਂ ਰਾਹੀਂ, ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਜਾਂ ਹੋਰ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਵੋਟ ਪਾਉਣ ਬਾਰੇ ਜਾਗਰੂਕ ਕਰਦਾ ਹੈ।
ਰਾਜਕੁਮਾਰ ਰਾਓ ਇੱਕ ਯੂਥ ਆਈਕਨ ਹੈ। ਹਾਲ ਹੀ ਚ ਰਾਜਕੁਮਾਰ ਰਾਓ ਨੂੰ ‘ਨਿਊਟਨ’ ਲਈ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਪੁਰਸਕਾਰ ਮਿਲਿਆ ਸੀ। ਫਿਲਮ ‘ਚ ਰਾਜਕੁਮਾਰ ਰਾਓ ਨੂਤਨ ਕੁਮਾਰ ਨਾਂ ਦੇ ਸਰਕਾਰੀ ਕਲਰਕ ਦੀ ਭੂਮਿਕਾ ‘ਚ ਨਜ਼ਰ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...