June 17, 2026, 8:32 am
----------- Advertisement -----------
HomeNewsLatest Newsਕੀਰਤਪੁਰ ਸਾਹਿਬ: ਬਾਂਦਰਾਂ ਤੋਂ ਪ੍ਰੇਸ਼ਾਨ ਪਿੰਡ ਢਾਣੀ ਦੇ ਲੋਕ! ਕਈ ਲੋਕਾਂ ਤੇ...

ਕੀਰਤਪੁਰ ਸਾਹਿਬ: ਬਾਂਦਰਾਂ ਤੋਂ ਪ੍ਰੇਸ਼ਾਨ ਪਿੰਡ ਢਾਣੀ ਦੇ ਲੋਕ! ਕਈ ਲੋਕਾਂ ਤੇ ਹਮਲਾ ਕਰ ਚੁੱਕੇ ਹਨ ਬਾਂਦਰ

Published on

----------- Advertisement -----------

ਗੁਰੂ ਨਗਰੀ ਸ਼੍ਰੀ ਕੀਰਤਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਢਾਣੀ ਦੇ ਲੋਕ ਬਾਂਦਰ ਦੇ ਆਤੰਕ ਹੇਠ ਰਹਿਣ ਲਈ ਮਜ਼ਬੂਰ ਹਨ ਅਤੇ ਇਸ ਬਾਂਦਰ ਨੇ ਕਈ ਪਿੰਡ ਵਾਸੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੋਇਆ ਹੈ।ਪਿੰਡ ਵਾਸੀਆਂ ਅਨੁਸਾਰ ਹਨੇਰੇ ਵਿੱਚ ਜਦੋਂ ਉਹ ਆਪਣੇ ਘਰਾਂ ਤੋਂ ਬਾਹਰ ਨਿਕਲਦੇ ਹਨ ਤਾਂ ਜਾਂ ਉਹ ਆਪਣੇ ਘਰ ਦੇ ਵਰਾਂਡੇ ‘ਚ ਬੈਠੇ ਹੋਏ ਹਨ ਤਾਂ ਅਚਾਨਕ ਇਸ ਬਾਂਦਰ ਨੇ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਹੱਦ ਉਦੋਂ ਹੋ ਗਈ ਜਦੋਂ ਇਕ ਬੱਚਾ ਘਰੋਂ ਦੁੱਧ ਲੈਣ ਜਾ ਰਿਹਾ ਸੀ ਤਾਂ ਇਸ ਬਾਂਦਰ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਕਈ ਬੱਚਿਆਂ ਦੇ ਟਾਂਕੇ ਵੀ ਲੱਗ ਗਏ।

ਇਸ ਬਾਂਦਰ ਦੇ ਡਰ ਕਾਰਨ ਬੱਚੇ ਸਕੂਲ ਜਾਂ ਖੇਡਣ ਲਈ ਵੀ ਘਰੋਂ ਬਾਹਰ ਨਹੀਂ ਨਿਕਲਦੇ।ਇਨ੍ਹਾਂ ਲੋਕਾਂ ਨੇ ਪੱਤਰਕਾਰਾਂ ਨੂੰ ਇੱਕ ਵੀਡੀਓ ਵੀ ਦਿੱਤੀ ਜਿਸ ਵਿੱਚ ਇਹ ਬਾਂਦਰ ਇੱਕ ਔਰਤ ਉੱਤੇ ਹਮਲਾ ਕਰਦੇ ਦੇਖਿਆ ਜਾ ਸਕਦਾ ਹੈ।ਇਨ੍ਹਾਂ ਲੋਕਾਂ ਨੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਅਤੇ ਜੰਗਲਾਤ ਵਿਭਾਗ ਤੋਂ ਮੰਗ ਕੀਤੀ ਕਿ ਇਸ ਬਾਂਦਰ ਨੂੰ ਫੜ ਕੇ ਕਿਤੇ ਦੂਰ ਛੱਡ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...