August 26, 2026, 7:50 am
----------- Advertisement -----------
HomeNewsBreaking Newsਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖਲ

ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖਲ

Published on

----------- Advertisement -----------

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਆਈਜੀਐਮਸੀ ਸ਼ਿਮਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਨੂੰ ਉਨ੍ਹਾਂ ਨੂੰ ਅਚਾਨਕ ਪੇਟ ਵਿਚ ਤੇਜ਼ ਦਰਦ ਮਹਿਸੂਸ ਹੋਇਆ। ਇਸ ਤੋਂ ਬਾਅਦ ਉਹ ਅੱਧੀ ਰਾਤ 2.30 ਵਜੇ ਆਈਜੀਐਮਸੀ ਸ਼ਿਮਲਾ ਪਹੁੰਚੇ, ਜਿੱਥੇ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਯਮਤ ਸਿਹਤ ਜਾਂਚ ਕਰ ਰਹੀ ਹੈ।
ਸੀਐਮ ਸੁੱਖੂ ਇਸ ਸਮੇਂ ਆਈਜੀਐਮਸੀ ਵਿੱਚ ਇਲਾਜ ਅਧੀਨ ਹਨ, ਜਿੱਥੇ ਉਨ੍ਹਾਂ ਦੇ ਸਾਰੇ ਟੈਸਟ ਲਏ ਜਾ ਰਹੇ ਹਨ। ਆਈਜੀਐਮਸੀ ਦੇ ਸੀਨੀਅਰ ਮੈਡੀਕਲ ਸੁਪਰਡੈਂਟ (ਐਮਐਸ) ਡਾ ਰਾਹੁਲ ਰਾਓ ਨੇ ਦੱਸਿਆ ਕਿ ਅਲਟਰਾਸਾਊਂਡ ਸਮੇਤ ਹੋਰ ਟੈਸਟ ਕੀਤੇ ਗਏ ਹਨ। ਹੁਣ ਤੱਕ ਦੀ ਜਾਂਚ ‘ਚ ਪੇਟ ਦੀ ਇਨਫੈਕਸ਼ਨ ਪਾਈ ਗਈ ਹੈ।
ਡਾ: ਰਾਓ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਹਾਲਤ ਸਥਿਰ ਬਣੀ ਹੋਈ ਹੈ। ਮੁੱਖ ਮੰਤਰੀ ਫਿਲਹਾਲ ਹਸਪਤਾਲ ਵਿੱਚ ਹੀ ਦਾਖਲ ਰਹਿਣਗੇ, ਤਾਂ ਜੋ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਯਮਤ ਸਿਹਤ ਜਾਂਚ ਕਰ ਸਕੇ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 11 ਵਜੇ ਸੀਐਮ ਨੂੰ ਪੇਟ ਵਿੱਚ ਦਰਦ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਦੀ ਸਲਾਹ ‘ਤੇ ਘਰ ਚ ਦਵਾਈ ਲਈ, ਪਰ ਆਰਾਮ ਨਹੀਂ ਆਇਆ ਜਿਸ ਤੋਂ ਬਾਅਦ ਮੁੱਖ ਮੰਤਰੀ ਆਈਜੀਐਮਸੀ ਸ਼ਿਮਲਾ ਪੁੱਜੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...