September 22, 2026, 10:14 am
----------- Advertisement -----------
HomeNewsLatest Newsਪਟਨਾ 'ਚ ਪੁਲਿਸ ਚੌਕੀ ਨੂੰ ਲੱਗੀ ਭਿਆਨਕ ਅੱ.ਗ, 5 ਰਾਈਫਲਾਂ ਅਤੇ 200...

ਪਟਨਾ ‘ਚ ਪੁਲਿਸ ਚੌਕੀ ਨੂੰ ਲੱਗੀ ਭਿਆਨਕ ਅੱ.ਗ, 5 ਰਾਈਫਲਾਂ ਅਤੇ 200 ਜਿੰਦਾ ਕਾਰਤੂਸ ਹੋਏ ਸੜ ਕੇ ਸੁਆਹ!

Published on

----------- Advertisement -----------

ਪਟਨਾ ਦੇ ਦਾਨਾਪੁਰ ਥਾਣੇ ਦੀ ਸਗੁਨਾ ਮੋੜ ਚੌਕੀ ‘ਚ ਵੀਰਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਹਾਦਸੇ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿਤੀ ਗਈ ਪਰ ਜਦੋਂ ਤੱਕ ਉਹ ਪੁੱਜੇ ਉਦੋਂ ਤੱਕ ਸਾਰੀ ਚੌਕੀ ਸੜ ਕੇ ਸੁਆਹ ਹੋ ਚੁੱਕੀ ਸੀ। ਇਸ ਦੌਰਾਨ ਆਲੇ-ਦੁਆਲੇ ਦੀ ਆਵਾਜਾਈ ਰੋਕ ਦਿੱਤੀ ਗਈ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ।ਇਸ ਘਟਨਾ ‘ਚ ਪੁਲੀਸ ਚੌਕੀ ਅੰਦਰ ਰੱਖੀਆਂ ਪੰਜ ਰਾਈਫਲਾਂ ਸੜ ਕੇ ਸੁਆਹ ਹੋ ਗਈਆਂ। ਅਤੇ 200 ਕਾਰਤੂਸ ਵੀ ਨਸ਼ਟ ਹੋ ਗਏ।
ਘਟਨਾ ਸਬੰਧੀ ਥਾਣਾ ਸਿਟੀ ਦੇ ਐਸਪੀ ਪੱਛਮੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਗੁਣਾ ਮੋੜ ਪੁਲੀਸ ਚੌਕੀ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਜਾਣ ਦੀ ਘਟਨਾ ਵਾਪਰੀ । ਜਿਸ ਤੋਂ ਬਾਅਦ ਫਾਇਰ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਪਰ ਰਾਈਫਲਾਂ ਸੜਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਹੋਰ ਜਾਣਕਾਰੀ ਜਾਂਚ ਤੋਂ ਬਾਅਦ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...