October 29, 2026, 11:19 am
----------- Advertisement -----------
HomeNewsLatest Newsਲੁਧਿਆਣਾ: ਟਰੱਕ ਨੂੰ ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ, NH 'ਤੇ ਪਲਟੀ ਕਾਰ

ਲੁਧਿਆਣਾ: ਟਰੱਕ ਨੂੰ ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ, NH ‘ਤੇ ਪਲਟੀ ਕਾਰ

Published on

----------- Advertisement -----------

ਲੁਧਿਆਣਾ ਦੇ ਸਾਹਨੇਵਾਲ ਵਿੱਚ ਜੀ.ਟੀ ਰੋਡ (NH) ‘ਤੇ ਇੱਕ ਟਰੱਕ ਨੂੰ ਓਵਰਟੇਕ ਕਰਦੇ ਹੋਏ ਇਕ ਕਾਰ ਪਲਟ ਗਈ। ਰਾਹਗੀਰਾਂ ਨੇ ਕਾਰ ਵਿੱਚ ਫਸੇ ਜ਼ਖ਼ਮੀ ਨੌਜਵਾਨਾਂ ਨੂੰ ਬਾਹਰ ਕੱਢਿਆ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਵਿੱਚ ਸਵਾਰ ਨੌਜਵਾਨ ਕਿਸੇ ਕੰਮ ਲਈ ਲੁਧਿਆਣਾ ਤੋਂ ਸਾਹਨੇਵਾਲ ਜਾ ਰਹੇ ਸਨ।
ਜਾਣਕਾਰੀ ਅਨੁਸਾਰ ਰਸਤੇ ਵਿੱਚ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਕਾਰ ਪਲਟ ਗਈ। ਕਾਰ ਨੇ ਜੀ.ਟੀ ਰੋਡ ‘ਤੇ ਕਈ ਪਲਟੀਆਂ ਖਾਧੀਆਂ । ਉੱਥੋਂ ਲੰਘ ਰਹੇ ਵਾਹਨ ਚਾਲਕਾਂ ਨੇ ਆਪਣੇ ਵਾਹਨ ਰੋਕ ਲਏ ਅਤੇ ਕਾਰ ‘ਚ ਫਸੇ ਜ਼ਖਮੀ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ। ਕਾਰ ਚਾਲਕ ਨੇ ਦੱਸਿਆ ਕਿ ਟਰੱਕ ਦੀ ਰਫ਼ਤਾਰ ਤੇਜ਼ ਸੀ। ਓਵਰਟੇਕ ਕਰਦੇ ਸਮੇਂ ਟਰੱਕ ਡਰਾਈਵਰ ਨੇ ਲਾਪਰਵਾਹੀ ਨਾਲ ਗੱਡੀ ਨੂੰ ਟੱਕਰ ਮਾਰ ਦਿੱਤੀ। ਦੂਜੇ ਪਾਸੇ, ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...