May 1, 2026, 9:05 am
----------- Advertisement -----------
HomeNewsBreaking Newsਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 10 ਨਵੰਬਰ ਤੱਕ ਵਧਾਈ

ਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 10 ਨਵੰਬਰ ਤੱਕ ਵਧਾਈ

Published on

----------- Advertisement -----------

ਦਿੱਲੀ ਸ਼ਰਾਬ ਨੀਤੀ ਕੇਸ ਦੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ‘ਆਪ’ ਸਾਂਸਦ ਸੰਜੇ ਸਿੰਘ ਨੂੰ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੰਜੇ ਦੀ ਨਿਆਂਇਕ ਹਿਰਾਸਤ 10 ਨਵੰਬਰ ਤੱਕ ਵਧਾ ਦਿੱਤੀ ਹੈ।ਪੇ ਸ਼ੀ ਤੋਂ ਬਾਅਦ ਅਦਾਲਤ ਤੋਂ ਬਾਹਰ ਆਉਂਦੇ ਹੀ ਸੰਜੇ ਸਿੰਘ ਨੇ ਕਿਹਾ- ਜੇਕਰ ਮੋਦੀ ਜੀ ਦੀ ਜਾਂਚ ਹੋਏ ਤਾਂ ਉਨ੍ਹਾਂ ਨੂੰ ਉਮਰ ਭਰ ਜੇਲ੍ਹ ‘ਚ ਰਹਿਣਾ ਪਵੇਗਾ। ਮੋਦੀ ਜੀ ਭ੍ਰਿਸ਼ਟ ਨੇਤਾ ਹਨ, ਅਡਾਨੀ ਦੇ ਨਾਲ ਮਿਲ ਕੇ ਭ੍ਰਿਸ਼ਟਾਚਾਰ ਕਰਦੇ ਹਨ।”
ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸੰਜੇ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਾਰਟੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਦੱਸ ਦਈਏ ਕਿ ED ਨੇ ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਦੀ ਪਿਛਲੀ ਸੁਣਵਾਈ 13 ਅਕਤੂਬਰ ਨੂੰ ਹੋਈ ਸੀ, ਜਦੋਂ ਅਦਾਲਤ ਨੇ ‘ਆਪ’ ਆਗੂ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...