September 24, 2026, 8:15 am
----------- Advertisement -----------
HomeNewsHaryanaਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸੂਬੇ 'ਚ ਛੇ ਟੋਲ ਪਲਾਜਾ ਬੰਦ ਕਰਨ...

ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਸੂਬੇ ‘ਚ ਛੇ ਟੋਲ ਪਲਾਜਾ ਬੰਦ ਕਰਨ ਦਾ ਐਲਾਨ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇਕ ਮਹਤੱਵਪੂਰਨ ਫੈਸਲਾ ਲੈਂਦੇ ਹੋਏ ਸੂਬਾ ਰਾਜਮਾਰਗਾਂ ‘ਤੇ ਸਥਿਤ ਛੇ ਟੋਲ ਪਲਾਜਾ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਕਦਮ ਨਾਲ ਆਮ ਜਨਤਾ ਨੂੰ ਭਾਰੀ ਰਾਹਤ ਮਿਲਣ ਵਾਲੀ ਹੈ। ਮੁੱਖ ਮੰਤਰੀ ਨੇ ਦਸਿਆ ਕਿ ਇਨ੍ਹਾਂ ਟੋਲ ਪਲਾਜਾ ਦੇ ਬੰਦ ਹੋਣ ਨਾਲ ਜਨਤਾ ਦੇ ਸਾਲਾਨਾ 13.50 ਕਰੋੜ ਰੁਪਏ ਦੀ ਬਚੱਤ ਹੋਵੇਗੀ।
ਉਨ੍ਹਾਂ ਨੇ ਦਸਿਆ ਕਿ ਤਿੰਨ ਟੋਲ ਪਲਾਜਾ -ਸਟੇਟ ਹਾਈਵੇ-17 ‘ਤੇ ਰਾਜਸਥਾਨ ਬਾਡਰਦੇ ਕੋਲ ਪਿੰਡ ਬਸ਼ੀਰਪੁਰ (ਨਾਰਨੌਲ-ਨਿਜਾਮਪੁਰ ਰੋਡ), ਸਟੇਟ ਹਾਈ 11 ‘ਤੇ ਪੰਜਾਬ ਸੀਮਾ ਦੇ ਨੇੜੇ ਪਿੰਡ ਟਾਟਿਆਣਾ ਸਟੇਟ ਹਾਈਵੇ-22 ‘ਤੇ ਪਿੰਡ ਗੁੱਜਰਵਾਸ ‘ਤੇ ਸਥਿਤ ਟੋਲ ਪਲਾਜਾ ਦਾ ਸੰਚਾਨ 1 ਨਵੰਬਰ, 2023 ਤੋਂ ਬੰਦ ਹੋ ਜਾਵੇਗਾ।
ਇਸ ਤਰ੍ਹਾ ਕੈਥਲ-ਖਨੌਰੀ ਸੜਕ ‘ਤੇ ਪਿੰਡ ਸੰਗਤਪੁਰਾ ਨੇੜੇ ਪੰਜਾਬ ਸੀਮਾ ਸਟੇਟ ਹਾਈਵੇ -8 ‘ਤੇ ਸਥਿਤ ਟੋਲ ਪਲਾਜਾ 10 ਨਵੰਬਰ ਨੂੰ ਬੰਦ ਹੋ ਜਾਵੇਗਾ। ਕਾਲਾ ਅੰਬ-ਸਢਾਰਾ-ਸ਼ਾਹਬਾਦ ਸੜਕ ‘ਤੇ ਪਿੰਡ ਅਸ਼ਗਰਪੁਰ ਨੇੜੇ ਹਿਮਾਚਲ ਪ੍ਰਦੇਸ਼ ਸੀਮਾ ਸਟੇਟ ਹਾਈਵੇ-4 ਅਤੇ ਰੋਹਤਕ -ਖਰਖੌਦਾ-ਦਿੱਲੀ ਸੜਕ ਸੀਮਾ ‘ਤੇ ਪਿੰਡ ਫਿਰੋਜਪੁਰ ਨੇੜੇ ਦਿੱਲੀ ਸੀਮਾ ਸਟੇਟ ਹਾਈਵੇ-18 ‘ਤੇ ਸਥਿਤ ਟੋਲ ਪਲਾਜਾ ਦਾ ਸੰਚਾਲਨ 1 ਦਸੰਬਰ, 2023 ਨੂੰ ਬੰਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਟੋਲ ਪਲਾਜਾ ਨੂੰ ਬੰਦ ਕਰਨ ਦਾ ਫੈਸਲਾ ਨੇੜੇ ਦੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਦੀ ਮੰਗਾਂ ਨੂੰ ਦੇਖਦੇ ਹੋਏ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...