July 1, 2026, 10:47 pm
----------- Advertisement -----------
HomeNewsBreaking Newsਸੁਖਬੀਰ ਬਾਦਲ ਨੇ ਇੱਕ ਹਲਕੇ ਤੋਂ ਬਦਲਿਆ ਆਪਣਾ ਉਮੀਦਵਾਰ

ਸੁਖਬੀਰ ਬਾਦਲ ਨੇ ਇੱਕ ਹਲਕੇ ਤੋਂ ਬਦਲਿਆ ਆਪਣਾ ਉਮੀਦਵਾਰ

Published on

----------- Advertisement -----------

ਚੰਡੀਗੜ੍ਹ, 22 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਬੱਲੂਆਣਾ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ। ਹਲਕਾ ਬੱਲੂਆਣਾ ਤੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣਾ ਨਵਾਂ ਉਮੀਦਵਾਰ ਐਲਾਨਿਆ ਗਿਆ ਹੈ। ਸੁਖਬੀਰ ਬਾਦਲ ਵੱਲੋਂ ਪਿਰਥੀ ਰਾਮ ਮੇਘਵਾਲ ਦੇ ਨਾਂਅ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਹਲਕਾ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ ਅਕਾਲੀ ਦਲ ਦੇ ਉਮੀਦਵਾਰ ਸਨ।

ਇਸ ਸੰਬੰਧੀ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਜਾਣਕਾਰੀ ਦਿਤੀ ਗਈ ਕੇ ਹਲਕਾ ਬੱਲੂਆਣਾ ਤੋਂ ਉਮੀਦਵਾਰ ਹਰਦੇਵ ਸਿੰਘ ਮੇਘ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਘਰੇਲੂ ਹਾਲਾਤਾਂ ਕਾਰਨ ਆਪਣਾ ਨਾਂਅ ਵਾਪਸ ਲੈਣ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ‘ਤੇ ਪਿਰਥੀ ਰਾਮ ਮੇਘਵਾਲ ਨੂੰ ਨਵਾਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...