ਤਰਨ ਤਾਰਨ ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਲਾਘਾਯੋਗ ਉਪਰਾਲਾ ਕਰਦਿਆਂ ਮਿੰਨੀ ਮੈਰਾਥਨ ਦਾ ਆਜੋਜਨ ਕੀਤਾ ਗਿਆ ਜਿਸ ‘ਚ ਜਿਲੇ ਦੇ ਐਸ.ਐਸ.ਪੀ ਅਸ਼ਵਨੀ ਕਪੂਰ, ਡਿਪਟੀ ਕਮਿਸ਼ਨਰ ਸੰਦੀਪ ਕੁਮਾਰ, ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤੋਂ ਇਲਾਵਾ ਵੱਡੀ ਗਿਣਤੀ ਸਕੂਲ ਵਿਦਿਆਰਥੀ ਪੁਲਿਸ ਫੋਰਸ ਨੇ ਭਾਗ ਲਿਆ।
ਇਸ ਮੌਕੇ ਹਲਕਾ ਵਿਧਾਇਕ ਐਸ.ਐਸ.ਪੀ ਅਤੇ ਡਿਪਟੀ ਕਮਿਸ਼ਨਰ ਨੇ ਇਸ ਮਿੰਨੀ ਮੈਰਾਥਨ ‘ਚ ਨਸ਼ੇ ਦੇ ਖਿਲਾਫ ਇਕ ਜੰਗ ਦਾ ਐਲਾਨ ਕੀਤਾ ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਜਾਗਰੁਕ ਕੀਤਾ ਅਤੇ ਕਿਹਾ ਕਿ ਨੌਜਵਾਨ ਖੇਡਾਂ ਨਾਲ ਜੁੜਨ ਅਤ ਪੰਜਾਬ ਦਾ ਨਾਮ ਰੋਸ਼ਨ ਕਰਨ।
----------- Advertisement -----------
ਤਰਨ ਤਾਰਨ ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਲਾਘਾਯੋਗ ਉਪਰਾਲਾ; ਮਿੰਨੀ ਮੈਰਾਥਨ ਦਾ ਕੀਤਾ ਗਿਆ ਆਯੋਜਨ
Published on
----------- Advertisement -----------
----------- Advertisement -----------












