August 9, 2026, 1:53 am
----------- Advertisement -----------
HomeNewsHaryanaਪਾਣੀਪਤ 'ਚ ਟਰੱਕ ਨਾਲ ਟਕਰਾਇਆ ਸ਼ਰਧਾਲੂਆਂ ਨਾਲ ਭਰਿਆ ਆਟੋ, ਚਾਰ ਔਰਤਾਂ ਬੁਰੀ...

ਪਾਣੀਪਤ ‘ਚ ਟਰੱਕ ਨਾਲ ਟਕਰਾਇਆ ਸ਼ਰਧਾਲੂਆਂ ਨਾਲ ਭਰਿਆ ਆਟੋ, ਚਾਰ ਔਰਤਾਂ ਬੁਰੀ ਤਰ੍ਹਾਂ ਜ਼ਖਮੀ

Published on

----------- Advertisement -----------

ਹਰਿਆਣਾ ਦੇ ਪਾਣੀਪਤ ਵਿੱਚ ਸ਼ਰਧਾਲੂਆਂ ਨਾਲ ਭਰੇ ਇੱਕ ਆਟੋ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉੱਤਰ ਪ੍ਰਦੇਸ਼ ਤੋਂ ਸ਼ਰਧਾਲੂ ਸਮਾਲਖਾ ਵਿੱਚ ਆਯੋਜਿਤ ਨਿਰੰਕਾਰੀ ਸੰਤ ਸਮਾਗਮ ਲਈ ਪਹੁੰਚ ਰਹੇ ਸਨ। ਜਦੋਂ ਉਹ ਗੇਟ ਦੇ ਬਾਹਰ ਪਹੁੰਚੇ ਤਾਂ ਆਟੋ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ। ਹਾਦਸੇ ਕਾਰਨ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਚਾਰ ਮਹਿਲਾ ਸ਼ਰਧਾਲੂਆਂ ਨੂੰ ਗੰਭੀਰ ਸੱਟਾਂ ਲੱਗੀਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖਮੀਆਂ ‘ਚ 42 ਸਾਲਾ ਅਨੀਤਾ ਦੇਵੀ, 35 ਸਾਲਾ ਮੰਗਲਾ ਦੇਵੀ, 65 ਸਾਲਾ ਭਗਵਤੀ ਦੇਵੀ ਅਤੇ 60 ਸਾਲਾ ਆਸ਼ਾ ਦੇਵੀ ਸ਼ਾਮਲ ਹਨ। ਹਾਦਸੇ ਤੋਂ ਬਾਅਦ ਆਸ-ਪਾਸ ਮੌਜੂਦ ਸ਼ਰਧਾਲੂਆਂ ਨੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਪੁਲਿਸ ਨੇ ਵੀ ਸੂਚਨਾ ਮਿਲਦੇ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਪਾਣੀਪਤ ਦੇ ਸਮਾਲਖਾ ਵਿੱਚ ਸ਼ਨੀਵਾਰ ਤੋਂ ਨਿਰੰਕਾਰੀ ਸੰਤ ਸਮਾਗਮ ਸ਼ੁਰੂ ਹੋ ਗਿਆ ਹੈ। ਜਿਸ ਵਿੱਚ ਦੂਰੋਂ ਦੂਰੋਂ ਸ਼ਰਧਾਲੂ ਪਹੁੰਚ ਰਹੇ ਹਨ। ਇਸ ਨੂੰ ਲੈ ਕੇ ਲੋਕਾਂ ‘ਚ ਭਾਰੀ ਉਤਸ਼ਾਹ ਹੈ। ਜਿਸ ਕਾਰਨ ਲੋਕ ਦੂਰੋਂ ਦੂਰੋਂ ਸ਼ਰਧਾ ਨਾਲ ਪਹੁੰਚ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...