September 23, 2026, 10:06 am
----------- Advertisement -----------
HomeNewsCricket World Cup 2023ਨੀਦਰਲੈਂਡ ਨੇ ਬੰਗਲਾਦੇਸ਼ ਨੂੰ 87 ਦੌੜਾਂ ਨਾਲ ਹਰਾਇਆ, ਨੇ ਦੂਜਾ ਮੈਚ ਜਿੱਤਿਆ

ਨੀਦਰਲੈਂਡ ਨੇ ਬੰਗਲਾਦੇਸ਼ ਨੂੰ 87 ਦੌੜਾਂ ਨਾਲ ਹਰਾਇਆ, ਨੇ ਦੂਜਾ ਮੈਚ ਜਿੱਤਿਆ

Published on

----------- Advertisement -----------

ਵਨਡੇ ਵਿਸ਼ਵ ਕੱਪ ‘ਚ ਨੀਦਰਲੈਂਡ ਨੇ ਦੂਜਾ ਮੈਚ ਜਿੱਤ ਲਿਆ ਹੈ। ਟੀਮ ਨੇ ਕੋਲਕਾਤਾ ‘ਚ ਬੰਗਲਾਦੇਸ਼ ਨੂੰ 87 ਦੌੜਾਂ ਨਾਲ ਹਰਾਇਆ । ਨੀਦਰਲੈਂਡ ਨੇ ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਨੂੰ ਵੀ ਹਰਾਇਆ ਸੀ। ਦੂਜੀ ਜਿੱਤ ਦੇ ਨਾਲ, ਡੱਚ ਟੀਮ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨਾਲੋਂ ਟੂਰਨਾਮੈਂਟ ਵਿੱਚ ਵਧੇਰੇ ਮੈਚ ਜਿੱਤ ਲਏ ਹਨ। ਇੰਗਲੈਂਡ ਹੁਣ ਤੱਕ ਸਿਰਫ਼ ਇੱਕ ਮੈਚ ਜਿੱਤ ਸਕਿਆ ਹੈ ਅਤੇ ਅੰਕ ਸੂਚੀ ਵਿੱਚ 10ਵੇਂ ਨੰਬਰ ‘ਤੇ ਹੈ। 

ਈਡਨ ਗਾਰਡਨ ਸਟੇਡੀਅਮ ‘ਚ ਨੀਦਰਲੈਂਡ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 50 ਓਵਰਾਂ ਵਿੱਚ 229 ਦੌੜਾਂ ਬਣਾਈਆਂ, ਜਵਾਬ ਵਿੱਚ ਬੰਗਲਾਦੇਸ਼ ਦੀ ਟੀਮ 42.2 ਓਵਰਾਂ ਵਿੱਚ 142 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਨੀਦਰਲੈਂਡ ਦੇ ਕਪਤਾਨ ਸਕਾਟ ਐਡਵਰਡਸ ਨੇ 68 ਦੌੜਾਂ ਬਣਾਈਆਂ ਜਦਕਿ ਪਾਲ ਵੈਨ ਮੀਕਰੇਨ ਨੇ 4 ਵਿਕਟਾਂ ਲਈਆਂ। ਇਸ ਪ੍ਰਦਰਸ਼ਨ ਲਈ ਮੀਕਰਾਨ ਨੂੰ ਪਲੇਅਰ ਆਫ ਦ ਮੈਚ ਦਾ ਐਵਾਰਡ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...