September 5, 2026, 5:58 am
----------- Advertisement -----------
HomeNewsCricket World Cup 2023ਭਾਰਤੀ ਟੀਮ ਨੇ 40 ਓਵਰਾਂ 'ਚ 5 ਵਿਕਟਾਂ 'ਤੇ 1 82 ਦੌੜਾਂ...

ਭਾਰਤੀ ਟੀਮ ਨੇ 40 ਓਵਰਾਂ ‘ਚ 5 ਵਿਕਟਾਂ ‘ਤੇ 1 82 ਦੌੜਾਂ ਬਣਾਈਆਂ

Published on

----------- Advertisement -----------

ਵਿਸ਼ਵ ਕੱਪ 2023 ਦਾ 29ਵਾਂ ਮੈਚ ਭਾਰਤ ਅਤੇ ਸਾਬਕਾ ਚੈਂਪੀਅਨ ਇੰਗਲੈਂਡ ਵਿਚਾਲੇ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ 36 ਓਵਰਾਂ ‘ਚ 4 ਵਿਕਟਾਂ ‘ਤੇ 163 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਅਤੇ ਸੂਰਿਆਕੁਮਾਰ ਯਾਦਵ ਕਰੀਜ਼ ‘ਤੇ ਹਨ। ਰੋਹਿਤ ਸ਼ਰਮਾ ਨੇ ਆਪਣਾ 54ਵਾਂ ਵਨਡੇ ਅਰਧ ਸੈਂਕੜਾ ਪੂਰਾ ਕਰ ਲਿਆ ਹੈ ਅਤੇ ਆਪਣੇ 32ਵੇਂ ਸੈਂਕੜੇ ਵੱਲ ਵਧ ਰਿਹਾ ਹੈ। ਉਸ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ 18 ਹਜ਼ਾਰ ਦੌੜਾਂ ਵੀ ਪੂਰੀਆਂ ਕੀਤੀਆਂ।

ਰੋਹਿਤ ਸ਼ਰਮਾ ਇਸ ਵਿਸ਼ਵ ਕੱਪ ‘ਚ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ 20 ਛੱਕੇ ਲਗਾਏ ਹਨ। ਰੋਹਿਤ ਨੇ ਡੇਵਿਡ ਵਾਰਨਰ ਨੂੰ ਪਿੱਛੇ ਛੱਡ ਦਿੱਤਾ। ਰੋਹਿਤ ਇਸ ਪਾਰੀ ‘ਚ ਹੁਣ ਤੱਕ 3 ਛੱਕੇ ਲਗਾ ਚੁੱਕੇ ਹਨ। ਕੇਐੱਲ ਰਾਹੁਲ 39 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਡੇਵਿਡ ਵਿਲੀ ਨੇ ਜੌਨੀ ਬੇਅਰਸਟੋ ਦੇ ਹੱਥੋਂ ਕੈਚ ਕਰਵਾਇਆ। ਵਿਲੀ ਦੀ ਇਹ ਦੂਜੀ ਵਿਕਟ ਹੈ।

ਉਨ੍ਹਾਂ ਨੇ ਕੋਹਲੀ ਨੂੰ ਜ਼ੀਰੋ ‘ਤੇ ਪੈਵੇਲੀਅਨ ਪਰਤਾਇਆ। ਸ਼੍ਰੇਅਸ ਅਈਅਰ 4 ਦੌੜਾਂ ਬਣਾ ਕੇ ਆਊਟ ਹੋਏ। ਉਸ ਨੂੰ ਕ੍ਰਿਸ ਵੋਕਸ ਨੇ ਮਾਰਕ ਵੁੱਡ ਦੇ ਹੱਥੋਂ ਕੈਚ ਕਰਵਾਇਆ। ਵੋਕਸ ਦੀ ਇਹ ਦੂਜੀ ਵਿਕਟ ਹੈ। ਉਸ ਨੇ ਸ਼ੁਭਮਨ ਗਿੱਲ (9 ਦੌੜਾਂ) ਨੂੰ ਵੀ ਆਊਟ ਕੀਤਾ। ਗਿੱਲ ਇਸ ਵਿਸ਼ਵ ਕੱਪ ਦੀਆਂ 4 ਪਾਰੀਆਂ ਵਿੱਚ ਪਹਿਲੀ ਵਾਰ ਦੋਹਰੇ ਅੰਕ ਤੱਕ ਨਹੀਂ ਪਹੁੰਚ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...