April 25, 2026, 7:59 am
----------- Advertisement -----------
HomeNewsBreaking Newsਪੰਜਾਬ ਦੇ ਰਾਜਪਾਲ ਨੇ ਫਿਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ...

ਪੰਜਾਬ ਦੇ ਰਾਜਪਾਲ ਨੇ ਫਿਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਪੰਜਾਬ ਦੇ ਰਾਜਪਾਲ ਨੇ ਫਿਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ।  ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਭਰੋਸਾ ਦਿਵਾਇਆ ਹੈ ਕਿ ਉਹ ਭਾਰਤ ਦੇ ਸੰਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਦੇ ਆਧਾਰ ‘ਤੇ ਬਿੱਲਾਂ ਦੀ ਮੁੜ ਪੜਤਾਲ ਕਰਨਗੇ।

ਨਾਲ ਹੀ ਪੱਤਰ ਵਿਚ ਰਾਜਪਾਲ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਹਰੇਕ ਬਿੱਲ ‘ਤੇ ਵੱਖਰੇ ਤੌਰ ‘ਤੇ ਆਪਣਾ ਫੈਸਲਾ ਦੱਸਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...