October 23, 2026, 7:27 am
----------- Advertisement -----------
HomeNewsBreaking Newsਐਪਲ ਦੇ ਨਵੇਂ ਮੈਕਬੁੱਕ ਅਤੇ iMac ਲਾਂਚ: ਜਾਣੋ ਨਵੀਂ M3 ਚਿੱਪ ਵਾਲੇ...

ਐਪਲ ਦੇ ਨਵੇਂ ਮੈਕਬੁੱਕ ਅਤੇ iMac ਲਾਂਚ: ਜਾਣੋ ਨਵੀਂ M3 ਚਿੱਪ ਵਾਲੇ 14 ਇੰਚ ਮੈਕਬੁੱਕ ਪ੍ਰੋ ਦੀ ਸ਼ੁਰੂਆਤੀ ਕੀਮਤ ਅਤੇ ਬੇਮਿਸਾਲ ਫੀਚਰਸ

Published on

----------- Advertisement -----------

ਐਪਲ ਨੇ ਮੰਗਲਵਾਰ ਨੂੰ ਆਪਣੇ ਵਿਸ਼ੇਸ਼ ਈਵੈਂਟ ‘ਸਕੇਰੀ ਫਾਸਟ’ ‘ਚ M3 ਸੀਰੀਜ਼ ਚਿੱਪ ਅਤੇ ਇਸ ਨਾਲ ਲੈਸ ਮੈਕ ਡਿਵਾਈਸ ਲਾਂਚ ਕੀਤੇ। ਇਨ੍ਹਾਂ ਡਿਵਾਈਸਾਂ ਵਿੱਚ ਮੈਕਬੁੱਕ ਪ੍ਰੋ 14, ਮੈਕਬੁੱਕ ਪ੍ਰੋ 16 ਅਤੇ iMac ਸ਼ਾਮਲ ਹਨ। ਮੈਕਬੁੱਕ ਨੂੰ ਪਹਿਲੀ ਵਾਰ ਸਪੇਸ ਗ੍ਰੇ ਕਲਰ ‘ਚ ਪੇਸ਼ ਕੀਤਾ ਗਿਆ ਹੈ। ਐਪਲ ਦੇ ਨਵੇਂ M3, M3 Pro ਅਤੇ M3 Max ਚਿਪਸ 3nm ਤਕਨੀਕ ‘ਤੇ ਬਣੇ ਹਨ। M1 ਅਤੇ M2 ਦੋਵਾਂ ਨੂੰ ਪ੍ਰੋ ਅਤੇ ਮੈਕਸ ਤੋਂ ਕਈ ਮਹੀਨੇ ਪਹਿਲਾਂ ਲਾਂਚ ਕੀਤਾ ਗਿਆ ਸੀ, ਪਰ ਇਸ ਵਾਰ ਐਪਲ ਨੇ M3, M3 ਪ੍ਰੋ ਅਤੇ M3 ਮੈਕਸ ਨੂੰ ਇਕੱਠੇ ਲਾਂਚ ਕੀਤਾ ਹੈ।
ਨਵੀਂ M3 ਚਿੱਪ ਵਾਲੇ 14 ਇੰਚ ਮੈਕਬੁੱਕ ਪ੍ਰੋ ਦੀ ਸ਼ੁਰੂਆਤੀ ਕੀਮਤ 1.69 ਲੱਖ ਰੁਪਏ ਹੈ। ਜਦੋਂ ਕਿ M3 ਮੈਕਸ ਚਿੱਪ ਵਾਲੇ ਮੈਕਬੁੱਕ ਪ੍ਰੋ ਦੀ ਕੀਮਤ 3.19 ਲੱਖ ਰੁਪਏ ਹੈ। ਇਸ ‘ਚ 22 ਘੰਟੇ ਦੀ ਬੈਟਰੀ ਲਾਈਫ ਮਿਲੇਗੀ। ਐਪਲ ਨੇ ਫੈਨ ਦੇ ਸ਼ੋਰ ਨੂੰ ਪੂਰੀ ਤਰ੍ਹਾਂ ਘੱਟ ਕਰਨ ਦਾ ਦਾਅਵਾ ਕੀਤਾ ਹੈ।
ਐਪਲ ਨੇ ਇਹ ਵੀ ਦਾਅਵਾ ਕੀਤਾ ਹੈ ਕਿ M3 ਮੈਕਸ ਚਿੱਪ ਦੇ ਨਾਲ ਪੇਸ਼ ਕੀਤਾ ਗਿਆ ਮੈਕਬੁੱਕ ਪ੍ਰੋ ਇੰਟੇਲ ਚਿੱਪ ਨਾਲੋਂ 11 ਗੁਣਾ ਵੱਧ ਤੇਜ਼ ਹੈ। ਇਹ ਡਿਵਾਈਸ ਪਹਿਲਾਂ ਹੀ ਆਰਡਰ ਲਈ ਉਪਲਬਧ ਹੋ ਗਏ ਹਨ। ਇਹ 7 ਨਵੰਬਰ ਤੋਂ ਉਪਲਬਧ ਹੋਣਗੇ। ਇਸ ਨੂੰ ਮੁੰਬਈ ਦੇ ਬੀਕੇਸੀ ਅਤੇ ਦਿੱਲੀ ਦੇ ਸਾਕੇਤ ਸਟੋਰ ਤੋਂ ਵੀ ਖਰੀਦਿਆ ਜਾ ਸਕਦਾ ਹੈ।

14 ਇੰਚ ਦੇ ਮੈਕਬੁੱਕ ਪ੍ਰੋ ਨੂੰ M3, M3 ਪ੍ਰੋ ਅਤੇ M3 ਮੈਕਸ ਚਿਪਸ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤੀ ਕੀਮਤ 1.69 ਲੱਖ ਰੁਪਏ ਹੈ।
16 ਇੰਚ ਦੇ ਮੈਕਬੁੱਕ ਪ੍ਰੋ ਨੂੰ M3 ਪ੍ਰੋ ਅਤੇ M3 ਮੈਕਸ ਚਿਪਸ ਨਾਲ ਲਾਂਚ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤੀ ਕੀਮਤ 2.49 ਲੱਖ ਰੁਪਏ ਹੈ।
iMac ਨੂੰ M3 ਚਿੱਪ ਨਾਲ ਪੇਸ਼ ਕੀਤਾ ਗਿਆ ਹੈ। 250 ਜੀਬੀ ਸਟੋਰੇਜ ਦੇ ਨਾਲ ਆਉਣ ਵਾਲੇ ਸ਼ੁਰੂਆਤੀ ਵੇਰੀਐਂਟ ਦੀ ਕੀਮਤ 1.34 ਲੱਖ ਰੁਪਏ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...