November 14, 2026, 3:28 pm
----------- Advertisement -----------
HomeNewsCricket World Cup 2023ਪਾਕਿਸਤਾਨ ਨੇ ਲਗਾਤਾਰ 4 ਹਾਰਾਂ ਤੋਂ ਹਾਸਿਲ ਕੀਤੀ ਜਿੱਤ, ਬੰਗਲਾਦੇਸ਼ ਨੂੰ 7...

ਪਾਕਿਸਤਾਨ ਨੇ ਲਗਾਤਾਰ 4 ਹਾਰਾਂ ਤੋਂ ਹਾਸਿਲ ਕੀਤੀ ਜਿੱਤ, ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

Published on

----------- Advertisement -----------

ਪਾਕਿਸਤਾਨ ਨੇ ਲਗਾਤਾਰ 4 ਹਾਰਾਂ ਤੋਂ ਬਾਅਦ ਵਿਸ਼ਵ ਕੱਪ 2023 ਜਿੱਤਿਆ ਹੈ। ਟੀਮ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ। ਪਾਕਿਸਤਾਨੀ ਬੱਲੇਬਾਜ਼ਾਂ ਨੇ 205 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 32.3 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਸਲਾਮੀ ਬੱਲੇਬਾਜ਼ ਫਖਰ ਜ਼ਮਾਨ ਨੇ 81 ਦੌੜਾਂ ਅਤੇ ਅਬਦੁੱਲਾ ਸ਼ਫੀਕ ਨੇ 68 ਦੌੜਾਂ ਦੀ ਪਾਰੀ ਖੇਡੀ।

ਦੋਵਾਂ ਵਿਚਾਲੇ ਸੈਂਕੜੇ ਦੀ ਸਾਂਝੇਦਾਰੀ ਰਹੀ। ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ‘ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ 45.1 ਓਵਰਾਂ ਵਿੱਚ 204 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਸ਼ਾਹੀਨ ਸ਼ਾਹ ਅਫਰੀਦੀ ਅਤੇ ਹੈਰਿਸ ਰਾਊਫ ਨੇ 3-3 ਵਿਕਟਾਂ ਲਈਆਂ।ਇਸ ਜਿੱਤ ਨਾਲ ਪਾਕਿਸਤਾਨੀ ਟੀਮ 7 ਮੈਚਾਂ ‘ਚੋਂ 3 ਜਿੱਤਾਂ ਤੇ 4 ਹਾਰਾਂ ਨਾਲ 6 ਅੰਕਾਂ ਨਾਲ ਸੈਮੀਫਾਈਨਲ ਦੀ ਦੌੜ ‘ਚ ਬਣੀ ਹੋਈ ਹੈ।

ਟੀਮ ਨੂੰ 2 ਹੋਰ ਮੈਚ ਖੇਡਣੇ ਹਨ। ਜੇਕਰ ਉਹ ਜਿੱਤ ਜਾਂਦੀ ਹੈ ਤਾਂ ਟੀਮ 10 ਅੰਕਾਂ ਨਾਲ ਚੌਥੇ ਸਥਾਨ ‘ਤੇ ਰਹਿ ਕੇ ਸੈਮੀਫਾਈਨਲ ਖੇਡ ਸਕਦੀ ਹੈ। ਦੂਜੇ ਪਾਸੇ ਬੰਗਲਾਦੇਸ਼ ਆਪਣੀ ਛੇਵੀਂ ਹਾਰ ਤੋਂ ਬਾਅਦ ਸਭ ਤੋਂ ਹੇਠਲੇ ਸਥਾਨ ‘ਤੇ ਹੈ। ਜੇਕਰ ਉਹ ਬਾਕੀ ਮੈਚ ਜਿੱਤ ਜਾਂਦੀ ਹੈ ਤਾਂ ਬੰਗਲਾਦੇਸ਼ ਦੇ 6 ਅੰਕ ਹੋ ਸਕਦੇ ਹਨ, ਜਦਕਿ 4 ਟੀਮਾਂ 8 ਅੰਕਾਂ ‘ਤੇ ਪਹੁੰਚ ਗਈਆਂ ਹਨ। ਅਜਿਹੇ ‘ਚ ਬੰਗਲਾਦੇਸ਼ ਬਾਹਰ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...