October 16, 2026, 9:42 am
----------- Advertisement -----------
HomeNewsEntertainmentਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਵਾਂ ਗੀਤ ‘JATT FLEX’ ਫੈਨਜ਼ ਨੂੰ ਖੂਬ...

ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਵਾਂ ਗੀਤ ‘JATT FLEX’ ਫੈਨਜ਼ ਨੂੰ ਖੂਬ ਆ ਰਿਹਾ ਪਸੰਦ,ਦੇਖੋ ਵੀਡੀਓ

Published on

----------- Advertisement -----------

ਪੰਜਾਬ ਦਾ ਮਸ਼ਹੂਰ ਗਾਇਕ ਗੋਨੇਆਣੇ ਆਲਾ ਭਾਵ ਅੰਮ੍ਰਿਤ ਮਾਨ ਸੋਸ਼ਲ ਮੀਡਿਆ ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਆਪਣੇ ਦਰਸ਼ਕਾਂ ਦਾ ਦਿਲ ਜਿੱਤਦੇ ਰਹਿੰਦੇ ਹਨ। ਉਹਨਾਂ ਨੂੰ ਅਸੀਂ ਪੰਜਾਬ ਦੀ ਹਰ ਹਲਚਲ ਵਿਚ ਕਿਰਿਆਸ਼ੀਲ ਵੇਖਦੇ ਹਾਂ। ਉਹ ਆਪਣੇ ਜੀਵਨ ਦੀ ਛੋਟੀ-ਵੱਡੀ ਹਰ ਗੱਲ ਆਪਣੇ ਦਰਸ਼ਕਾਂ ਨਾਲ ਸਾਂਝੀ ਜਰੂਰ ਕਰਦੇ ਹਨ। ਅੰਮ੍ਰਿਤ ਮਾਨ ਦੇ ਫੈਨਜ਼ ਬੇਹੱਦ ਖੁਸ਼ ਹਨ, ਕਿਉਂਕਿ ਅੱਜ ਉਨ੍ਹਾਂ ਦਾ ਨਵਾਂ ਗੀਤ ਜੱਟ ਫਲੈਕਸ ‘JATT FLEX’ ਰਿਲੀਜ਼ ਹੋ ਚੁੱਕਾ ਹੈ। ਅੰਮ੍ਰਿਤ ਮਾਨ ਦੇ ਫੈਨਜ਼ ਉਸ ਦੇ ਇਸ ਨਵੇਂ ਗੀਤ ਨੂੰ ਬਹੁਤ ਪਸੰਦ ਕਰ ਰਹੇ ਹਨ। ਅੰਮ੍ਰਿਤ ਮਾਨ ਨੇ ਕੁਝ ਦਿਨ ਪਹਿਲਾਂ ਆਪਣੇ ਇਸ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਰਿਲੀਜ਼ ਦੀ ਤਰੀਕ ਦਾ ਖੁਲਾਸਾ ਕੀਤਾ ਸੀ। ਹੁਣ ਅੰਮ੍ਰਿਤ ਦੇ ਗੀਤ ਰਿਲੀਜ਼ ਹੋਣ ਦੀ ਜਾਣਕਾਰੀ ਇੰਸਟਾਗ੍ਰਾਮ ਉੱਤੇ ਫੈਨਜ਼ ਨੂੰ ਦਿੱਤੀ ਹੈ।

YouTube player

ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ, ” ਆ ਗਿਆ ਜੀ ‘JATT FLEX, ਦੱਸੋ ਕਿਵੇਂ ਦਾ ਲੱਗਿਆ ??? “ਅੰਮ੍ਰਿਤ ਮਾਨ ਨੇ ਇਹ ਪੋਸਟ ਆਪਣੀ ਬਾਕੀ ਟੀਮ ਨੂੰ ਵੀ ਟੈੱਗ ਕੀਤਾ ਹੈ। ਇਸ ਗੀਤ ਨੂੰ ਅੰਮ੍ਰਿਤ ਮਾਨ ਨੇ ਖ਼ੁਦ ਗਾਇਆ ਹੈ। ਇਸ ਗੀਤ ਵਿੱਚ ਸੰਗੀਤ ਦੇਸੀ ਕਰਿਊ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਦਾ ਬੁਰਜਾਂਵਾਲਾ ਨੇ ਤਿਆਰ ਕੀਤਾ ਹੈ ਅਤੇ ਇਸ ਗੀਤ ਨੂੰ ਕੌਕਟੇਲ ਮਿਊਜ਼ਿਕ ਲੇਬਲ ਕੰਪਨੀ ਦੇ ਹੇਠ ਰਿਲੀਜ਼ ਕੀਤਾ ਗਿਆ ਹੈ। ਰੋਮਾਂਟਿਕ ਗੀਤਾਂ ਤੋਂ ਇਲਾਵਾ ਉਹ ਇਮੋਸ਼ਨਲ ਗੀਤਾਂ ਦੇ ਨਾਲ ਵੀ ਦਰਸ਼ਕਾਂ ਦੇ ਦਿਲਾਂ ਨੂੰ ਜਿੱਤ ਚੁੱਕੇ ਹਨ। ਪਿਛਲੇ ਸਾਲ ਉਨ੍ਹਾਂ ਦੇ ਦੋ ਭਾਵੁਕ ਗੀਤ ਮਾਂ ਤੇ ਦੂਜਾ ਗੀਤ ਬਾਪੂ ਦਰਸ਼ਕਾਂ ਨੂੰ ਕਾਫੀ ਇਮੋਸ਼ਨਲ ਕਰ ਗਏ ਸੀ। ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕਰ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਦੀ ਆਉਣ ਵਾਲੀ ਫ਼ਿਲਮ ‘ਬੱਬਰ’ ਦਾ ਧਮਾਕੇਦਾਰ ਟੀਜ਼ਰ ਦਰਸ਼ਕਾਂ ਦੇ ਰੁਬਰੂ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...