May 12, 2026, 3:22 pm
----------- Advertisement -----------
HomeNewsLatest Newsਮੋਗਾ 'ਚ ਦਰਦਨਾਕ ਸੜਕ ਹਾਦਸਾ; ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਵਿਅਕਤੀ...

ਮੋਗਾ ‘ਚ ਦਰਦਨਾਕ ਸੜਕ ਹਾਦਸਾ; ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਵਿਅਕਤੀ ਦੀ ਮੌ.ਤ

Published on

----------- Advertisement -----------

ਮੋਗਾ ‘ਚ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਕਤ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਬਾਘਾਪੁਰਾਣਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਸਮਾਲਸਰ ਦੀ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੁਲੀਸ ਜਾਂਚ ਅਧਿਕਾਰੀ ਸੁਖਮੰਦਰ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਸਿੰਘ ਨੇ ਪੁਲੀਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਿਤਾ ਸਵਰਨ ਸਿੰਘ ਟਰੱਕ ਚਲਾਉਂਦਾ ਸੀ। ਉਹ ਸਮਾਲਸਰ ਨੇੜੇ ਟਰੱਕ ਖੜ੍ਹਾ ਕਰਕੇ ਢਾਬੇ ’ਤੇ ਪਾਣੀ ਪੀਣ ਗਿਆ ਸੀ। ਇਸ ਤੋਂ ਬਾਅਦ ਉਹ ਸੜਕ ਦੇ ਕਿਨਾਰੇ ਖੜ੍ਹਾ ਸੀ। ਉਦੋਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਕਾਰ ਮਾਲਕ ਉਥੋਂ ਫਰਾਰ ਹੋ ਗਿਆ। ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...