November 11, 2026, 12:50 pm
----------- Advertisement -----------
HomeNewsHaryanaਅਗਲੇ ਕਰਵਾਚੌਥ ‘ਤੇ ਹਰਿਆਣਾ ਦੀਆਂ ਸੁਹਾਗਣਾਂ SYL ਦੇ ਪਾਣੀ ਨਾਲ ਆਪਣਾ ਖੋਲ੍ਹਣਗੀਆਂ...

ਅਗਲੇ ਕਰਵਾਚੌਥ ‘ਤੇ ਹਰਿਆਣਾ ਦੀਆਂ ਸੁਹਾਗਣਾਂ SYL ਦੇ ਪਾਣੀ ਨਾਲ ਆਪਣਾ ਖੋਲ੍ਹਣਗੀਆਂ ਵਰਤ

Published on

----------- Advertisement -----------

SYL ਦੇ ਪਾਣੀ ਦਾ ਮੁੱਦਾ ਅਹਿਮ ਮੁੱਦਿਆ ਵਿਚੋਂ ਇੱਕ ਹੈ।  ਹੁਣ ਇਹ ਮੁੱਦਾ ਰਾਜਨੀਤਿਕ ਨਾ ਹੋ ਕੇ ਘਰੇਲੂ ਬਣਦਾ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਵੀਡੀਓਜ਼ ‘ਚ ਵੇਖਿਆ ਜਾ ਸਕਦਾ ਕਿ ਕਿਵੇਂ ਹਰਿਆਣਾ ‘ਚ ਹਰਿਆਣਾ ਦੀਆਂ ਸੁਹਾਗਣਾਂ ਨੇ ਪ੍ਰਣ ਲਿਆ ਕਿ ਅਗਲੀ ਵਾਰ ਉਹ ਐੱਸ.ਵਾਈ.ਐੱਲ ਦੇ ਪਾਣੀ ਨਾਲ ਹੀ ਵਰਤ ਖੋਲ੍ਹਣਗੀਆਂ। ਇਸ ਸਾਲ ਆਪਣਾ ਕਰਵਾਚੌਥ ਦਾ ਵਰਤ ਖੋਲ੍ਹਣ ਦੌਰਾਨ ਇਹ ਸੁਹਾਗਣਾਂ ਸਤਲੁਜ ਯਮੁਨਾ ਲਿੰਕ ਜਾਨੀ ਐੱਸ.ਵਾਈ.ਐੱਲ ਦੇ ਪਾਣੀ ਦੀ ਮੰਗ ਕਰ ਦੀਆਂ ਨਜ਼ਰ ਆ ਰਹੀਆਂ ਹਨ।  ਅਗਲੇ ਕਰਵਾਚੌਥ ‘ਤੇ ਹਰਿਆਣਾ ਦੀਆਂ ਸੁਹਾਗਣਾਂ SYL ਦੇ ਪਾਣੀ ਨਾਲ ਆਪਣਾ ਵਰਤ ਖੋਲ੍ਹਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...