May 1, 2026, 6:35 am
----------- Advertisement -----------
HomeNewsNational-Internationalਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ? ਇੰਝ ਕਰ ਸਕਦੇ ਹੋ ਕੰਟਰੋਲ

ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ? ਇੰਝ ਕਰ ਸਕਦੇ ਹੋ ਕੰਟਰੋਲ

Published on

----------- Advertisement -----------

ਚੰਡੀਗੜ੍ਹ: ਦੁਨੀਆ ਭਰ ‘ਚ ਬਲੱਡ ਪ੍ਰੈਸ਼ਰ ਇਕ ਵੱਡੀ ਪ੍ਰੇਸ਼ਾਨੀ ਬਣਦਾ ਜਾ ਰਿਹਾ ਹੈ। ਸਰੀਰ ਵਿੱਚ ਕਦੀ-ਕਦੀ ਖੂਨ ਦੀ ਗਤੀ ਵੱਧ ਜਾਂਦੀ ਹੈ ਅਤੇ ਘੱਟ ਜਾਂਦੀ ਹੈ, ਜਿਸ ਨੂੰ ‘ਹਾਈ ਬੀ.ਪੀ.’ ਜਾਂ ‘ਲੋਅ ਬੀ.ਪੀ’ ਆਖਦੇ ਹਨ। ਜੋ ਕੀ ਸਾਡੀ ਸਿਹਤ ਲਈ ਨੁਕਸਾਨ ਲੈ ਕੇ ਆਉਂਦਾ ਹੈ। ਅੱਜ ਅਸੀਂ ਤੁਹਾਨੂੰ ਇਨ੍ਹਾਂ ਦੇ ਉਪਚਾਰ ਬਾਰੇ ਦੱਸਾਂਗੇ।

  • ਲੋਅ ਬੀ.ਪੀ. ਹੋਵੇ ਤਾਂ ਇੱਕ ਗਲਾਸ ਪਾਣੀ ‘ਚ ਇੱਕ ਚਮਚ ਨਮਕ ਮਿਲਾ ਕੇ ਪੀਣ ਨਾਲ ਫ਼ਾਇਦਾ ਹੁੰਦਾ ਹੈ।
  • ਲੋਅ ਬੀ.ਪੀ ਵਿੱਚ ਕੌਫੀ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਰੋਜ਼ ਸਵੇਰੇ ਇੱਕ ਕੱਪ ਕੌਫੀ ਪੀਣੀ ਚਾਹੀਦੀ ਹੈ।
  • ਰੋਜ਼ਾਨਾ ਸਵੇਰੇ 3-4 ਤੁਲਸੀ ਦੇ ਪੱਤੇ ਖਾਣ ਨਾਲ ਵੀ ਇਸ ਨੂੰ ਕੰਟਰੋਲ ‘ਚ ਰੱਖਿਆ ਜਾ ਸਕਦਾ ਹੈ।
  • ਲੈਮਨ ਜੂਸ (ਨਿੰਬੂ ਪਾਣੀ) ਵਿੱਚ ਹਲਕਾ ਜਿਹਾ ਨਮਕ ਅਤੇ ਖੰਡ ਪਾ ਕੇ ਪੀਣ ਨਾਲ ਕਾਫੀ ਫ਼ਾਇਦਾ ਹੁੰਦਾ ਹੈ।
  • ਦੁੱਧ ਵਿੱਚ ਹਲਦੀ, ਸ਼ਿਲਾਜੀਤ ਅਤੇ ਵਿਅਚਮਨਪ੍ਰਾਸ਼ ਮਿਲਾ ਕੇ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਰਹਿੰਦਾ ਹੈ।
  • ਰੋਜ਼ਾਨਾ ਖਾਲੀ ਪੇਟ ਲੌਕੀ ਦਾ ਜੂਸ ਪੀਓ, ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...