October 6, 2026, 7:42 am
----------- Advertisement -----------
HomeNewsLatest NewsIPL 'ਤੇ ਸਾਊਦੀ ਅਰਬ ਦੀ ਨਜ਼ਰ, ਖਰੀਦਣਾ ਚਾਹੁੰਦਾ ਹੈ ਵੱਡੀ ਹਿੱਸੇਦਾਰੀ, ਦੱਸਿਆ...

IPL ‘ਤੇ ਸਾਊਦੀ ਅਰਬ ਦੀ ਨਜ਼ਰ, ਖਰੀਦਣਾ ਚਾਹੁੰਦਾ ਹੈ ਵੱਡੀ ਹਿੱਸੇਦਾਰੀ, ਦੱਸਿਆ ਪੈਸਾ ਬਣਾਉਣ ਦਾ ਸਾਰਾ ਪਲਾਨ

Published on

----------- Advertisement -----------

ਸਾਊਦੀ ਅਰਬ IPL ਯਾਨੀ ਇੰਡੀਅਨ ਪ੍ਰੀਮੀਅਰ ਲੀਗ ‘ਚ ਅਰਬਾਂ ਡਾਲਰ ਦਾ ਨਿਵੇਸ਼ ਕਰਨਾ ਚਾਹੁੰਦਾ ਹੈ। ਫੁੱਟਬਾਲ ਤੋਂ ਬਾਅਦ ਹੁਣ ਸਾਊਦੀ ਦੀ ਨਜ਼ਰ ਕ੍ਰਿਕਟ ‘ਤੇ ਹੈ। ਸਾਊਦੀ ਅਰਬ ਪਹਿਲਾਂ ਹੀ ਫੁੱਟਬਾਲ ਅਤੇ ਗੋਲਫ ਵਿੱਚ ਵੱਡਾ ਨਿਵੇਸ਼ ਕਰ ਚੁੱਕਾ ਹੈ। ਹੁਣ ਇਹ ਦੇਸ਼ ਦੁਨੀਆ ਦੀ ਦੂਜੀ ਸਭ ਤੋਂ ਪ੍ਰਸਿੱਧ ਖੇਡ ਵਿੱਚ ਨਿਵੇਸ਼ ਕਰਕੇ ਅੰਤਰਰਾਸ਼ਟਰੀ ਖੇਡਾਂ ਦੀ ਦੁਨੀਆ ਵਿੱਚ ਆਪਣੇ ਆਪ ਨੂੰ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸਾਊਦੀ ਅਰਬ ਦਾ ਪ੍ਰਸਤਾਵ ਆਈਪੀਐਲ ਨੂੰ ਕੰਪਨੀ ਵਿੱਚ ਤਬਦੀਲ ਕਰਨ ਦਾ ਹੈ।
ਰਿਪੋਰਟ ਮੁਤਾਬਕ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਸਲਾਹਕਾਰਾਂ ਨੇ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਉਸ ਦੀ ਨਿਵੇਸ਼ ਯੋਜਨਾ ਬਾਰੇ ਜਾਣਕਾਰੀ ਦਿੱਤੀ ਹੈ। ਯੋਜਨਾ ਇਹ ਹੈ ਕਿ ਆਈ.ਪੀ.ਐੱਲ ਨੂੰ ਇਕ ਕੰਪਨੀ ਦੇ ਤੌਰ ‘ਤੇ ਟਰਾਂਸਫਰ ਕੀਤਾ ਜਾਵੇਗਾ। ਇਸ ਦੀ ਕੀਮਤ ਲਗਭਗ 30 ਬਿਲੀਅਨ ਡਾਲਰ ਹੋਵੇਗੀ। ਇਸ ਤੋਂ ਬਾਅਦ ਸਾਊਦੀ ਅਰਬ ਇਸ ‘ਚ ਵੱਡੀ ਹਿੱਸੇਦਾਰੀ ਖਰੀਦਣਾ ਚਾਹੁੰਦਾ ਹੈ। ਸਾਊਦੀ ਅਰਬ ਨੇ 5 ਬਿਲੀਅਨ ਡਾਲਰ ਨਾਲ ਮਹੱਤਵਪੂਰਨ ਹਿੱਸੇਦਾਰੀ ਖਰੀਦਣ ਦੀ ਇੱਛਾ ਜ਼ਾਹਰ ਕੀਤੀ ਹੈ। ਸੂਤਰਾਂ ਮੁਤਾਬਕ ਇਹ ਚਰਚਾ ਉਸ ਸਮੇਂ ਹੋਈ ਜਦੋਂ ਕ੍ਰਾਊਨ ਪ੍ਰਿੰਸ ਸਤੰਬਰ ‘ਚ ਭਾਰਤ ਦੌਰੇ ‘ਤੇ ਆਏ ਸਨ।
ਸਾਊਦੀ ਅਰਬ ਚਾਹੁੰਦਾ ਹੈ ਕਿ ਫੁੱਟਬਾਲ ਲੀਗ ਦੀ ਤਰਜ਼ ‘ਤੇ ਆਈ.ਪੀ.ਐੱਲ. ਦਾ ਵਿਸਤਾਰ ਦੂਜੇ ਦੇਸ਼ਾਂ ‘ਚ ਵੀ ਹੋਵੇ। ਸਾਊਦੀ ਅਰਬ ਇਸ ਸੌਦੇ ਨੂੰ ਜਲਦੀ ਕਰਨਾ ਚਾਹੁੰਦਾ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਅਤੇ ਬੀਸੀਸੀਆਈ ਪੂਰੇ ਵਿਚਾਰ ਵਟਾਂਦਰੇ ਤੋਂ ਬਾਅਦ ਹੀ ਇਸ ਬਾਰੇ ਕੋਈ ਫੈਸਲਾ ਲੈਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...