November 10, 2026, 6:57 am
----------- Advertisement -----------
HomeNewsBreaking Newsਪੰਜਾਬ 'ਚ ਨਗਰ ਨਿਗਮ ਚੋਣਾਂ ਮੁਲਤਵੀ; ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ ਨਗਰ ਨਿਗਮ ਚੋਣਾਂ ਮੁਲਤਵੀ; ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ

Published on

----------- Advertisement -----------

ਪੰਜਾਬ ਵਿੱਚ 5 ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਮੁਲਤਵੀ ਹੋ ਗਈਆਂ ਹਨ। ਪੰਜਾਬ ‘ਚ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਅਤੇ ਪਟਿਆਲਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ। ਪੰਜਾਬ ਸਰਕਾਰ ਨੇ ਇਹ ਚੋਣਾਂ 15 ਨਵੰਬਰ ਤੱਕ ਕਰਵਾਉਣੀਆਂ ਸਨ, ਪਰ ਤੈਅ ਸਮੇਂ ‘ਤੇ ਇਹ ਇਲਕੈਸ਼ਨ ਨਹੀਂ ਹੋ ਸਕਣਗੇ। ਦਰਅਸਲ ਸਥਾਨਕ ਸਰਕਾਰਾਂ ਵਿਭਾਗ ਨੇ ਵਾਰਡਬੰਦੀ ਦਾ ਕੰਮ ਪੂਰਾ ਨਾ ਹੋਣ ਕਾਰਨ ਚੋਣਾਂ ਦਾ ਸਮਾਂ ਵਧਾ ਦਿੱਤਾ ਹੈ।


ਇਸ ਸਬੰਧੀ ਨੋਟੀਫਿਕੇਸ਼ਨ ਸਰਕਾਰ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹੁਣ ਨਗਰ ਨਿਗਮ ਚੋਣਾਂ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਜਾਂ ਫਿਰ ਦਸੰਬਰ ਦੇ ਆਖ਼ਰੀ ਹਫ਼ਤੇ ਤੱਕ ਕਰਵਾਈਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਹ 7 ਨਵੰਬਰ ਤੱਕ ਆਪਣਾ ਇਤਰਾਜ਼ ਜਮ੍ਹਾਂ ਕਰਵਾ ਸਕਦਾ ਹੈ। 17 ਨਵੰਬਰ ਨੂੰ ਜੇਕਰ ਕੋਈ ਇਤਰਾਜ਼ ਵਾਪਸ ਲੈਣਾ ਚਾਹੁੰਦਾ ਹੈ ਤਾਂ ਵਾਪਸ ਲੈ ਸਕਦਾ ਹੈ। ਸੂਬਾਈ ਚੋਣ ਕਮਿਸ਼ਨ ਨੇ ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਚਿੱਠੀ ਵਿਚ ਲਿਖਿਆ ਹੈ ਕਿ 21 ਨਵੰਬਰ ਨੂੰ ਫਾਇਨਲ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...