September 23, 2026, 4:23 pm
----------- Advertisement -----------
HomeNewsBreaking Newsਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਨੂੰ ਲੈ ਕੇ ਬੀਜੇਪੀ ਆਗੂਆਂ ਨੇ ਬੀਜੇਪੀ...

ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਨੂੰ ਲੈ ਕੇ ਬੀਜੇਪੀ ਆਗੂਆਂ ਨੇ ਬੀਜੇਪੀ ਆਗੂ ਖਿਲਾਫ ਸ਼ਿਕਾਇਤ ਕਰਵਾਈ ਦਰਜ

Published on

----------- Advertisement -----------

ਪਟਿਆਲਾ, 5 ਨਵੰਬਰ 2023 (ਬਲਜੀਤ ਮਰਵਾਹਾ) – ਗੁਰੂਘਰਾਂ ਖਿਲਾਫ ਵਿਵਾਦਤ ਟਿੱਪਣੀ ਕਰਨ ਵਾਲੇ ਭਾਜਪਾ ਆਗੂ ਸੰਦੀਪ ਦਾਇਮਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਬੀਜੇਪੀ ਪੰਜਾਬ ਮਹਿਲਾ ਪ੍ਰਧਾਨ ਬੀਬਾ ਜੈ ਇੰਦਰ ਕੌਰ, ਅਮਰਪਾਲ ਸਿੰਘ ਬੋਨੀ ਅਜਨਾਲਾ, ਪ੍ਰਿਤਪਾਲ ਸਿੰਘ ਬਲੀਏਵਾਲ , ਕੰਵਰਵੀਰ ਸਿੰਘ ਟੌਹੜਾ ਨੇ ਰਾਜਸਥਾਨ ਦੇ ਆਗੂ ਸੰਦੀਪ ਦਾਇਮਾ ਵੱਲੋਂ ਸਾਡੇ ਪਵਿੱਤਰ ਗੁਰਦੁਆਰਿਆਂ ਅਤੇ ਮਸਜਿਦਾਂ ਖ਼ਿਲਾਫ਼ ਦਿੱਤੇ ਗਏ ਨਫ਼ਰਤ ਭਰੇ ਭਾਸ਼ਣ ਖ਼ਿਲਾਫ਼ ਭਾਜਪਾ ਪੰਜਾਬ ਦੇ ਆਗੂਆਂ ਨਾਲ ਮਿਲ ਕੇ ਸੈਕਟਰ-39 ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ।

ਕਿਹਾ, ਸੱਭਿਅਕ ਸਮਾਜ ਵਿੱਚ ਅਜਿਹੀ ਨਫ਼ਰਤ ਦੀ ਕੋਈ ਥਾਂ ਨਹੀਂ ਹੈ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...