May 30, 2026, 1:01 pm
----------- Advertisement -----------
HomeNewsLatest News'ਮਨ ਕੀ ਬਾਤ' ਪ੍ਰੋਗਰਾਮ ਅਗਲੇ ਐਤਵਾਰ 11.30 ਵਜੇ ਹੋਵੇਗਾ ਪ੍ਰਸਾਰਿਤ, ਇਹ ਹੈ...

‘ਮਨ ਕੀ ਬਾਤ’ ਪ੍ਰੋਗਰਾਮ ਅਗਲੇ ਐਤਵਾਰ 11.30 ਵਜੇ ਹੋਵੇਗਾ ਪ੍ਰਸਾਰਿਤ, ਇਹ ਹੈ ਵਜ੍ਹਾ

Published on

----------- Advertisement -----------

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ 11 ਵਜੇ ਦੀ ਬਜਾਏ 11.30 ਵਜੇ ਪ੍ਰਸਾਰਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀ.ਐੱਮ.ਓ. ਨੇ ਕਿਹਾ,’ਇਸ ਮਹੀਨੇ ਦੀ 30 ਤਾਰੀਖ਼ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ ‘ਤੇ ਯਾਦ ਕਰਨ ਤੋਂ ਬਾਅਦ ਦੁਪਹਿਰ 11.30 ਵਜੇ ਸ਼ੁਰੂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...

ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ ‘ਤੇ ਵੀ ‘ਆਪ’ ਦਾ ਕਬਜ਼ਾ, ਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ

*ਚੰਡੀਗੜ੍ਹ, 29 ਮਈ , 2026* ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ...

ਜਾਤੀ ਸੂਚਕ ਟਿੱਪਣੀ ਮਾਮਲੇ ‘ਚ ਘਿਰੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, SC ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ ਸਖਤ...

ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਚੌਣਾਂ ‘ਚ ‘ਆਪ’ ਨੇ ਰਚਿਆ ਇਤਿਹਾਸ, 13 ਵਾਰਡਾਂ ‘ਚੋਂ 11 ਸੀਟਾਂ ‘ਤੇ ਦਰਜ ਕੀਤੀ ਜਿੱਤ

ਸ੍ਰੀ ਆਨੰਦਪੁਰ ਸਾਹਿਬ ਨਗਰ ਕੌਂਸਲ ਚੋਣਾਂ ਵਿਚ ‘ਆਪ’ ਨੇ ਇਤਿਹਾਸ ਰਚ ਦਿੱਤਾ ਹੈ। 13...

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ*

*ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਭਗਵੰਤ ਮਾਨ ਸਰਕਾਰ ਦੀ ‘ਮੁੱਖ...