November 21, 2026, 8:03 pm
----------- Advertisement -----------
HomeNewsLatest News20 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 250 ਗ੍ਰਾਮ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ

20 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 250 ਗ੍ਰਾਮ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ ਨਗਰ, 7 ਨਵੰਬਰ 2023 (ਬਲਜੀਤ ਮਰਵਾਹਾ): ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7, ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਦੋਸ਼ੀ ਨੂੰ 20 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 250 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਮਿਤੀ 06-11-2023 ਨੂੰ ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਜੀਤ ਰਾਮ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਸੋਹਾਣਾ ਗੁਰੂਦੁਆਰਾ ਡੇਰਾ ਸਾਹਿਬ ਵਾਲੀ ਸਾਈਡ ਤੋ ਪਿੰਡ ਸੋਹਾਣਾ ਟੋਭੇ ਵਾਲੇ ਪਾਸੇ ਨੂੰ ਜਾ ਰਹੇ ਸੀ ਤਾਂ ਨੇੜੇ ਪਾਣੀ ਵਾਲੀ ਟੈਂਕੀ ਪਿੰਡ ਸੋਹਾਣਾ ਪਾਸ ਟੋਭੇ ਵਾਲੀ ਸਾਈਡ ਤੋ ਇੱਕ ਮੌਨਾ ਨੌਜਵਾਨ ਕਾਲੇ ਰੰਗ ਦਾ ਬੈਗ ਵਜਨਦਾਰ ਚੁੱਕੀ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦਮ ਘਬਰਾ ਕੇ ਬੈਗ ਸੁੱਟ ਕੇ ਭੱਜਣ ਲੱਗਾ। ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਭਰਤ ਸਿੰਘ ਪੁੱਤਰ ਨੱਥੂ ਸਿੰਘ ਵਾਸੀ ਪਿੰਡ ਕਮਾਲਪੁਰ, ਥਾਣਾ ਕੁਆਰਸੀ, ਜਿਲ੍ਹਾ ਅਲੀਗੜ੍ਹ, ਯੂ.ਪੀ. ਹਾਲ ਕਿਰਾਏਦਾਰ ਮੁਹੱਲਾ ਰਾਮਦਾਸੀਆ ਨੇੜੇ ਗੁਰੂ ਦੁਆਰਾ ਸਾਹਿਬ ਪਿੰਡ ਸੋਹਾਣਾ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ.ਨਗਰ ਦਸਿਆ। ਜਿਸਦੇ ਬੈਗ ਦੀ ਤਲਾਸ਼ੀ ਕਰਨ ਤੇ ਬੈਗ ਵਿਚੋ 20 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਅਤੇ ਬੈਗ ਦੀ ਅਗਲੀ ਜੇਬ ਵਿਚੋ 250 ਗ੍ਰਾਮ ਅਫੀਮ ਬ੍ਰਾਮਦ ਹੋਈ। ਜਿਸਦੇ ਖਿਲਾਫ ਮੁਕੱਦਮਾ ਨੰਬਰ 439 ਮਿਤੀ 06-11-2023 ਅ/ਧ 15,18/61/85 ਐਨ.ਡੀ.ਪੀ.ਐਸ.ਐਕਟ ਥਾਣਾ ਸੋਹਾਣਾ ਮੋਹਾਲੀ ਦਰਜ ਕਰਾਇਆ ਗਿਆ ਹੈ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਡ ਅਧੀਨ ਹੈ ਦੋਸ਼ੀ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਸ ਨਾਲ ਹੋਰ ਕੋਣ-ਕੋਣ ਵਿਅਕਤੀ ਸ਼ਾਮਲ ਹਨ ।

ਤਫਤੀਸ਼ੀ ਅਫਸਰ :- ਏ.ਐਸ.ਆਈ ਜੀਤ ਰਾਮ 213/ਫਗਸ
ਮੋਬਾਇਲ ਨੰਬਰ :- 8427690035
ਬ੍ਰਾਮਦਗੀ :- 20 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ
250 ਗ੍ਰਾਮ ਅਫੀਮ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...