September 13, 2026, 6:10 am
----------- Advertisement -----------
HomeNewsLatest Newsਅੰਮ੍ਰਿਤਸਰ ਦੇ ਨੌਜਵਾਨ ਦੀ ਫਿਲੀਪੀਨਜ਼ 'ਚ ਮੌ+ਤ, ਫਾਈਨਾਂਸ ਕੰਪਨੀ 'ਚ ਕਰਦਾ ਸੀ...

ਅੰਮ੍ਰਿਤਸਰ ਦੇ ਨੌਜਵਾਨ ਦੀ ਫਿਲੀਪੀਨਜ਼ ‘ਚ ਮੌ+ਤ, ਫਾਈਨਾਂਸ ਕੰਪਨੀ ‘ਚ ਕਰਦਾ ਸੀ ਕੰਮ

Published on

----------- Advertisement -----------

ਅੰਮ੍ਰਿਤਸਰ ਦੇ ਇੱਕ 26 ਸਾਲਾ ਨੌਜਵਾਨ ਦੀ ਫਿਲੀਪੀਨਜ਼ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬ੍ਰੇਕ ਫੇਲ ਹੋਣ ਕਾਰਨ ਬਾਈਕ ਅਸੰਤੁਲਿਤ ਹੋ ਗਈ ਅਤੇ ਡਿਵਾਈਡਰ ਨਾਲ ਟਕਰਾ ਗਈ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਜਸਪਿੰਦਰ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਜਸਪਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਸੁਨਹਿਰੇ ਭਵਿੱਖ ਲਈ 6 ਸਾਲ ਪਹਿਲਾਂ ਫਿਲੀਪੀਨਜ਼ ਗਿਆ ਸੀ। ਉਹ ਇੱਕ ਫਾਇਨਾਂਸ ਕੰਪਨੀ ਵਿੱਚ ਕੰਮ ਕਰਦਾ ਸੀ। ਜਦੋਂ ਉਹ ਕਿਸੇ ਨੂੰ ਪੈਸੇ ਦੇ ਕੇ ਘਰ ਪਰਤ ਰਿਹਾ ਸੀ ਤਾਂ ਉਸ ਦੇ ਮੋਟਰਸਾਈਕਲ ਦੀ ਬ੍ਰੇਕ ਫੇਲ੍ਹ ਹੋ ਗਈ। ਇਸ ਕਾਰਨ ਬਾਈਕ ਦਾ ਸੰਤੁਲਨ ਵਿਗੜ ਗਿਆ। ਉਸ ਦਾ ਸਿਰ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ ਗਿਆ। ਪਰਿਵਾਰਕ ਮੈਂਬਰਾਂ ਨੇ ਅਪੀਲ ਕੀਤੀ ਕਿ ਜਸਪਿੰਦਰ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...