June 5, 2026, 2:39 pm
----------- Advertisement -----------
HomeNewsBreaking Newsਮੰਤਰੀ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ,...

ਮੰਤਰੀ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ, ਸੀ.ਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਰਹੇ ਗ਼ੈਰਹਾਜ਼ਰ (ਤਸਵੀਰਾਂ)

Published on

----------- Advertisement -----------

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਕਸਬੇ ਦੇ ਇੱਕ ਰਿਜ਼ੋਰਟ ਵਿੱਚ ਦੇਰ ਰਾਤ ਤੱਕ ਜਾਰੀ ਰਹੀ। ਰਿਸੈਪਸ਼ਨ ਪਾਰਟੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ, ਰਾਜ ਸਭਾ ਮੈਂਬਰ ਰਾਘਵ ਚੱਢਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲਜੀਤ ਸਿੰਘ ਭੁੱਲਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਹਰਿਆਣਾ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਮੇਤ ਕਈ ਵੀ.ਵੀ.ਆਈ.ਪੀਜ਼ ਸ਼ਾਮਲ ਹੋਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੀ ਇਸ ਰਿਸੈਪਸ਼ਨ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਸੀ ਪਰ ਪੰਜ ਰਾਜਾਂ ਵਿੱਚ ਚੋਣ ਪ੍ਰਬੰਧਾਂ ਕਾਰਨ ਦੋਵੇਂ ਮੁੱਖ ਮੰਤਰੀ ਸ਼ਾਮਿਲ ਨਾ ਹੋ ਸਕੇ ।

ਰਿਸੈਪਸ਼ਨ ਪਾਰਟੀ ਵਿੱਚ ਪੈਲੇਸ ਅਤੇ ਇਸਦੇ ਨੇੜਲੇ ਖੇਤਰ ਵਿੱਚ ਭਾਰੀ ਪੁਲੀਸ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ। ਪੁਲੀਸ ਦੇ ਆਲਾ ਅਧਿਕਾਰੀ ਵੀ.ਆਈ.ਪੀਜ. ਦੀ ਸੁਰੱਖਿਆ ਵਿੱਚ ਤਾਇਨਾਤ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...