May 13, 2026, 11:53 pm
----------- Advertisement -----------
HomeNewsBreaking Newsਪੰਜਾਬ 'ਚ 16 ਨਵੰਬਰ ਨੂੰ ਛੁੱਟੀ ਦਾ ਐਲਾਨ: ਕਰਤਾਰ ਸਿੰਘ ਸਰਾਭਾ ਦੇ...

ਪੰਜਾਬ ‘ਚ 16 ਨਵੰਬਰ ਨੂੰ ਛੁੱਟੀ ਦਾ ਐਲਾਨ: ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਗਈ ਛੁੱਟੀ

Published on

----------- Advertisement -----------
  • ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ, 9 ਨਵੰਬਰ 2023 – ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸਰਕਾਰੀ ਛੁੱਟੀ ਐਲਾਨ ਦਿੱਤੀ ਹੈ। ਇਹ ਛੁੱਟੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...