September 29, 2026, 4:44 am
----------- Advertisement -----------
HomeNewsLatest Newsਮੋਗਾ 'ਚ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌ+ਤ

ਮੋਗਾ ‘ਚ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਵਿਅਕਤੀ ਦੀ ਮੌ+ਤ

Published on

----------- Advertisement -----------

ਮੋਗਾ ਦੇ ਕਸਬਾ ਧਰਮਕੋਟ ਨੇੜੇ ਇਕ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾ ਦਿੱਤਾ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਮੋਗਾ ਰੋਡ ਧਰਮਕੋਟ ‘ਤੇ ਇੱਕ ਮੋਟਰਸਾਈਕਲ ਸਵਾਰ ਨੂੰ ਬੱਸ ਨੇ ਟੱਕਰ ਮਾਰ ਦਿੱਤੀ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਅਸੀਂ ਮੌਕੇ ‘ਤੇ ਪਹੁੰਚ ਕੇ ਉਸ ਨੂੰ 108 ਐਂਬੂਲੈਂਸ ਰਾਹੀਂ ਮੋਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਤਾਂ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...