November 22, 2026, 7:39 pm
----------- Advertisement -----------
HomeNewsBreaking Newsਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਦੀਵਾਲੀ ਤੇ ਤਰੱਕੀ ਦਾ ਤੋਹਫਾ

Published on

----------- Advertisement -----------

ਚੰਡੀਗੜ੍ਹ, 10 ਨਵੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਇਸ ਮੌਕੇ ਪਦਉੱਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਸਮੇ ਸਿਰ ਚੰਗੀਆਂ ਸੇਵਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਵਿਭਾਗ ਦੇ 22 ਸੁਪਰਡੰਟ ਗ੍ਰੇਡ-2, ਜਿਨ੍ਹਾ ਵਿੱਚ ਸੱਤ ਅਨੁਸੂਚਿਤ ਜਾਤੀ ਨਾਲ ਸਬੰਧਤ, ਇੱਕ ਪੱਛੜੀ ਸ੍ਰੇਣੀ ਅਤੇ ਦੋ ਦਿਵਿਆਂਗ ਵੀ ਸ਼ਾਮਿਲ ਹਨ, ਨੂੰ ਤਰੱਕੀ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...