November 21, 2026, 6:54 pm
----------- Advertisement -----------
HomeNewsBreaking Newsਪੰਜਾਬ 'ਚ ਧੁੰਦ ਕਾਰਨ ਕਈ ਵਾਹਨ ਆਪਸ 'ਚ ਟਕਰਾਏ; ਇੱਕ ਦੀ ਮੌਤ,...

ਪੰਜਾਬ ‘ਚ ਧੁੰਦ ਕਾਰਨ ਕਈ ਵਾਹਨ ਆਪਸ ‘ਚ ਟਕਰਾਏ; ਇੱਕ ਦੀ ਮੌਤ, 6 ਜ਼ਖ਼ਮੀ

Published on

----------- Advertisement -----------

ਪੰਜਾਬ ‘ਚ ਧੂੰਏਂ ਅਤੇ ਧੁੰਦ ਕਾਰਨ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਕਰੀਬ 13 ਕਿਲੋਮੀਟਰ ਦੇ ਖੇਤਰ ‘ਚ 100 ਤੋਂ ਵੱਧ ਵਾਹਨ ਆਪਸ ‘ਚ ਟਕਰਾ ਗਏ। ਇਹ ਹਾਦਸੇ ਵੱਖ-ਵੱਖ ਥਾਵਾਂ ‘ਤੇ ਵਾਪਰੇ ਹਨ। ਇਨ੍ਹਾਂ ‘ਚ ਇਕ ਨੌਜਵਾਨ ਦੀ ਮੌਤ ਹੋ ਗਈ। ਜਦਕਿ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਉਸ ਨੂੰ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ। ਵਿਜ਼ੀਬਿਲਟੀ ਬਹੁਤ ਘੱਟ ਸੀ। ਇਸ ਕਾਰਨ ਖੰਨਾ ਦੇ ਐਸਐਸਪੀ ਦਫ਼ਤਰ ਤੋਂ ਲੁਧਿਆਣਾ ਦੇ ਬੀਜਾ ਤੱਕ ਕਰੀਬ 13 ਕਿਲੋਮੀਟਰ ਦੇ ਘੇਰੇ ਵਿੱਚ ਕਈ ਥਾਵਾਂ ’ਤੇ ਵਾਹਨ ਆਪਸ ਵਿੱਚ ਟਕਰਾ ਗਏ। ਐਸਐਸਪੀ ਦਫ਼ਤਰ ਨੇੜੇ ਹੋਰ ਵਾਹਨ ਆਪਸ ਵਿੱਚ ਟਕਰਾ ਗਏ। ਇਸ ਤੋਂ ਬਾਅਦ ਗ੍ਰੀਨਲੈਂਡ ਹੋਟਲ ਨੇੜੇ ਹਾਦਸਾ ਵਾਪਰ ਗਿਆ। ਇੱਥੇ ਵੀ ਦਰਜਨ ਦੇ ਕਰੀਬ ਵਾਹਨ ਆਪਸ ਵਿੱਚ ਟਕਰਾ ਗਏ। ਇਸ ਮੌਕੇ ਸਰਹਿੰਦ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ। ਇੱਥੋਂ ਥੋੜ੍ਹੀ ਦੂਰ ਗੁਲਜ਼ਾਰ ਕਾਲਜ ਲਿਬੜਾ ਨੇੜੇ ਕਈ ਵਾਹਨ ਆਪਸ ਵਿੱਚ ਟਕਰਾ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...